Thursday, November 21, 2024
 

ਪੰਜਾਬ

ਨਵਜੋਤ ਸਿੰਘ ਸਿੱਧੂ ਹਾਜ਼ਰ ਹੋ! ਪ੍ਰੋਡਕਸ਼ਨ ਵਾਰੰਟ ਜਾਰੀ

October 18, 2022 07:03 PM

ਪਟਿਆਲਾ: ਸਥਾਨਕ ਅਦਾਲਤ ਨੇ ਬਹੁ ਕਰੋੜੀ ਸੀ.ਐਲ.ਯੂ. ਘੁਟਾਲੇ ’ਚ ਬਤੌਰ ਗਵਾਹ ਪੇਸ਼ ਹੋਣ ਲਈ ਨਵਜੋਤ ਸਿੰਘ ਸਿੱਧੂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ।

ਜੇਲ੍ਹ ਅਧਿਕਾਰੀਆਂ ਨੂੰ 21 ਅਕਤੂਬਰ ਨੂੰ ਸਿੱਧੂ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਕਿਹਾ ਗਿਆ ਹੈ । ਅਦਾਲਤ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹੀ ਕਰਵਾਉਣ ਲਈ ਸਿੱਧੂ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

बरनाला विधानसभा उपचुनाव में आज अरविंद केजरीवाल और भगवंत मान ने आम आदमी पार्टी के उम्मीदवार हरिंदर धालीवाल के पक्ष में शहर के फरवाही बाजार में रैली की

 
 
 
 
Subscribe