Sunday, November 24, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਚੰਡੀਗੜ੍ਹ / ਮੋਹਾਲੀ

DA ਦੀ 6 ਫ਼ੀਸਦੀ ਕਿਸ਼ਤ ਦੇਣ ਲਈ ਪੱਤਰ ਜਾਰੀ

October 21, 2022 06:23 PM

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੂੰ ਡੀ.ਏ. ਦੀ 6 ਫ਼ੀਸਦੀ ਕਿਸ਼ਤ ਦੇਣ ਲਈ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਉਪ ਸਕੱਤਰ (ਵਿੱਤ) ਪੰਜਾਬ ਚੰਡੀਗੜ੍ਹ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਭੇਜ ਗਏ ਪੱਤਰ ਵਿਚ ਦਰਸਾਇਆ ਗਿਆ ਹੈ ਕਿ ਸੂਬੇ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੂੰ ਹੁਣ 1-10-2022 ਤੋਂ ਤਨਖ਼ਾਹ ਅਤੇ ਪੈਨਸ਼ਨ ਨਾਲ ਡੀ.ਏ. ਦੀ ਕਿਸ਼ਤ 28 ਫ਼ੀਸਦੀ ਦੀ ਥਾਂ 34 ਫ਼ੀਸਦੀ ਮਿਲੇਗੀ।

 

Have something to say? Post your comment

Subscribe