ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਅਤੇ ਫਸਟ ਲੇਡੀ ਜਿਲ ਬਾਈਡਨ ਨੇ ਵ੍ਹਾਈਟ ਹਾਊਸ ਵਿਚ ਦੀਵਾਲੀ ਦੇ ਜਸ਼ਨ ਦੀ ਮੇਜ਼ਬਾਨੀ ਕੀਤੀ। ਦੱਸ ਦੇਈਏ ਕਿ ਅਮਰੀਕਾ ਦੇ ਵ੍ਹਾਈਟ ਹਾਊਸ ਵਿਚ ਦੀਵਾਲੀ ਸਮਾਗਮ ਕਰਵਾਇਆ ਗਿਆ ਜਿਥੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਵੀ ਸ਼ਾਮਲ ਹੋਏ।