Friday, April 04, 2025
 

ਚੰਡੀਗੜ੍ਹ / ਮੋਹਾਲੀ

1993 ਦੇ ਝੂਠੇ ਪੁਲਿਸ ਮੁਕਾਬਲੇ 'ਚ 30 ਸਾਲ ਬਾਅਦ ਆਇਆ ਫ਼ੈਸਲਾ, 2 ਸਾਬਕਾ ਥਾਣੇਦਾਰ ਦੋਸ਼ੀ ਕਰਾਰ

October 27, 2022 02:29 PM

ਮੁਹਾਲੀ : ਸਾਲ 1993 'ਚ ਹੋਏ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ 2 ਸਾਬਕਾ ਥਾਣੇਦਾਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦੋਹਾਂ ਦੋਸ਼ੀਆਂ ਨੂੰ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਸਜ਼ਾ 'ਤੇ ਫ਼ੈਸਲਾ ਸੋਮਵਾਰ ਨੂੰ ਆ ਸਕਦਾ ਹੈ।

ਜਾਣਕਾਰੀ ਮੁਤਾਬਕ 1993 'ਚ ਝੂਠੇ ਪੁਲਿਸ ਮੁਕਾਬਲੇ 'ਚ ਹਰਬੰਸ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਦਾ ਕਤਲ ਕੀਤਾ ਗਿਆ ਸੀ ਤੇ ਇਸ ਮਾਮਲੇ ਵਿਚ 30 ਸਾਲ ਬਾਅਦ ਇਹ ਫ਼ੈਸਲਾ ਸੁਣਾਇਆ ਗਿਆ ਹੈ। ਸਾਬਕਾ ਥਾਣੇਦਾਰ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਧਾਰਾ 302, 120, 218 'ਚ ਦੋਸ਼ੀ ਕਰਾਰ ਦੇ ਦਿੱਤਾ ਹੈ ਅਤੇ ਦੋਵਾਂ ਦੋਸ਼ੀਆਂ ਨੂੰ ਪੁਲਿਸ ਕਸਟਡੀ 'ਚ ਭੇਜ ਦਿੱਤਾ ਹੈ। 

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

Mohali : तीन साल की बच्ची से दुष्कर्म

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ 'ਚ ਵਾਧਾ ਕਰਨ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਏ.ਡੀ.ਜੀ.ਪੀ. ਐਸ.ਐਸ. ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 5ਵੀਂ ਓ.ਐਸ.ਸੀ.ਸੀ. ਮੀਟਿੰਗ ਦੀ ਕੀਤੀ ਪ੍ਰਧਾਨਗੀ

 
 
 
 
Subscribe