Saturday, February 01, 2025
 

ਚੰਡੀਗੜ੍ਹ / ਮੋਹਾਲੀ

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ

December 05, 2022 09:56 PM

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ, MP ਰਵਨੀਤ ਸਿੰਘ ਬਿੱਟੂ, ਰਾਣਾ ਕੇ.ਪੀ. ਸਿੰਘ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਭਾਰਤ ਜੋੜੋ ਯਾਤਰਾ ਦੀ ਆਮਦ ਸਬੰਧੀ ਵੇਰਵੇ ਵੀ ਸਾਂਝੇ ਕੀਤੇ ਗਏ ਹਨ।

 

 

Have something to say? Post your comment

 
 
 
 
 
Subscribe