Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਮੁੱਖ ਚੋਣ ਅਫ਼ਸਰ ਪੰਜਾਬ ਡਾ. ਰਾਜੂ ਨੂੰ ਡੈਪੂਟੇਸ਼ਨ 'ਤੇ ਕੇਂਦਰ 'ਚ ਭੇਜਿਆ

December 08, 2022 03:19 PM

ਹੁਣ ਮੁੱਖ ਚੋਣ ਅਧਿਕਾਰੀ ਪੰਜਾਬ ਦਾ ਚਾਰਜ ਆਈਏਐਸ ਬੀ. ਸ੍ਰੀਨਿਵਾਸਨ ਨੂੰ ਦਿੱਤਾ 

ਚੰਡੀਗੜ੍ਹ : ਪੰਜਾਬ ਬੈਚ ਦੇ 1998 ਬੈਚ ਦੇ ਆਈਏਐਸ ਅਧਿਕਾਰੀ ਅਫ਼ਸਰ ਡਾਕਟਰ ਕਰੁਣਾ ਰਾਜੂ ਜੋ ਮੁੱਖ ਚੋਣ ਅਫ਼ਸਰ ਪੰਜਾਬ-ਕਮ-ਸਕੱਤਰ ਚੋਣ ਦਾ ਚਾਰਜ ਸੰਭਾਲ ਰਹੇ ਸਨ, ਨੂੰ ਕੇਂਦਰ ਚ ਡੈਪੂਟੇਸ਼ਨ ਤੇ ਭੇਜ ਦਿੱਤਾ ਗਿਆ ਹੈ। 

 

ਦੱਸਣਾ ਬਣਦਾ ਹੈ ਕਿ, ਡਾ. ਰਾਜੂ ਨੂੰ ਇਸਪਾਤ ਮੰਤਰਾਲੇ ਦੇ ਅਧੀਨ ਰਾਸ਼ਟਰੀ ਇਸਪਾਤ ਨਿਗਮ ਲਿਮਟਿਡ (ਆਰ.ਆਈ.ਐਨ.ਐਲ.) ਦਾ ਸੀ.ਵੀ.ਓ. ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਡਾ. ਰਾਜੂ ਦੀ ਜਗ੍ਹਾ ਹੁਣ ਮੁੱਖ ਚੋਣ ਅਧਿਕਾਰੀ ਪੰਜਾਬ ਦਾ ਚਾਰਜ ਆਈਏਐਸ ਬੀ. ਸ੍ਰੀਨਿਵਾਸਨ ਨੂੰ ਦਿੱਤਾ ਗਿਆ ਹੈ। 

 

ਜ਼ਿਕਰਯੋਗ ਹੈ ਕਿ, ਆਈਏਐਸ ਬੀ. ਸ੍ਰੀਨਿਵਾਸਨ ਨੂੰ ਪਿਛਲੇ ਮਹੀਨੇ ਡੈਪੂਟੇਸ਼ਨ 'ਤੇ ਭਾਰਤੀ ਖੁਰਾਕ ਨਿਗਮ ਪੰਜਾਬ ਖੇਤਰ ਚੰਡੀਗੜ੍ਹ ਦੇ ਜਨਰਲ ਮੈਨੇਜਰ ਵਜੋਂ ਨਿਯੁਕਤ ਕੀਤਾ ਗਿਆ ਸੀ।

 

Have something to say? Post your comment

Subscribe