Sunday, November 24, 2024
 

ਸਿਆਸੀ

ਡੇਢ ਸੌ ਕਿੱਲੇ ਤੋਂ ਵੱਧ ਜ਼ਮੀਨ ਤੇ ਹੋਰ ਕਿੰਨੀ ਜਾਇਦਾਦ ਦੇ ਮਾਲਕ ਨੇ ਸਾਧੂ ਸਿੰਘ ਧਰਮਸੋਤ? ਹੋਏ ਵੱਡੇ ਖੁਲਾਸੇ

February 08, 2023 10:03 AM

ਮੁਹਾਲੀ :ਸੱਤਾ 'ਚ ਰਹਿੰਦਿਆਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਗ੍ਰਿਫਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੋਮਵਾਰ ਰਾਤ ਪੁੱਛਗਿੱਛ ਦੌਰਾਨ ਵਿਜੀਲੈਂਸ ਨੂੰ ਕਈ ਖੁਲਾਸੇ ਕੀਤੇ ਹਨ।

ਧਰਮਸੋਤ ਦੀਆਂ ਚਾਰ ਰਿਹਾਇਸ਼ੀ ਜਾਇਦਾਦਾਂ, ਪ੍ਰਾਈਮ ਲੋਕੇਸ਼ਨ 'ਤੇ ਪਲਾਟ, 157 ਕਿਲੇ, ਖੇਤੀ ਵਾਲੀ ਜ਼ਮੀਨ ਅਤੇ ਬੇਨਾਮੀ ਜਾਇਦਾਦ ਏਆਈਜੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ।

ਮੁੱਢਲੀ ਜਾਂਚ ਵਿੱਚ ਇਹ ਜਾਇਦਾਦਾਂ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਹਨ। ਜਾਂਚ ਅਧਿਕਾਰੀਆਂ ਨੇ ਸਬੰਧਤ ਜਾਇਦਾਦਾਂ ਦੇ ਦਸਤਾਵੇਜ਼ ਤਲਬ ਕਰ ਲਏ ਹਨ ਤਾਂ ਜੋ ਉਨ੍ਹਾਂ ਦੀ ਤਸਦੀਕ ਕੀਤੀ ਜਾ ਸਕੇ।

 

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe