Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਕ੍ਰਿਕਟਰ ਹਰਭਜਨ ਸਿੰਘ ਦੇ ਘਰ ਬਾਹਰ ਹੰਗਾਮਾ: ਜ਼ਮੀਨ 'ਤੇ ਲੰਮੇ ਪਾ ਕੇ ਲੱਤਾਂ ਮੁੱਕੀਆਂ ਨਾਲ ਕੀਤੀ ਕੁੱਟਮਾਰ

February 28, 2023 08:17 AM

ਜਲੰਧਰ : ਇਥੇ ਛੋਟੀ ਬਾਰਾਦਰੀ 'ਚ ਕ੍ਰਿਕਟਰ ਹਰਭਜਨ ਸਿੰਘ ਦੇ ਘਰ ਨੇੜੇ 2 ਵਿਅਕਤੀਆਂ ਨੇ ਹੰਗਾਮਾ ਕਰ ਦਿੱਤਾ। ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ। ਉਨ੍ਹਾਂ ਨੇ ਇੱਕ ਦੂਜੇ ਨੂੰ ਜ਼ਮੀਨ 'ਤੇ ਸੁੱਟ ਕੇ ਲੱਤਾਂ ਮਾਰੀਆਂ ਅਤੇ ਮੁੱਕੇ ਮਾਰੇ। ਬਾਅਦ ਵਿੱਚ ਆਸਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਲੜਾਈ ਤੋਂ ਰੋਕਿਆ।

ਚਸ਼ਮਦੀਦਾਂ ਦਾ ਕਹਿਣਾ ਹੈ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਵਿਅਕਤੀਆਂ ਵਿਚਕਾਰ ਝਗੜਾ ਹੋ ਗਿਆ ਸੀ। ਪਹਿਲਾਂ ਪੁੱਡਾ ਮੰਡੀ ਵਿੱਚ ਬਹਿਸ ਹੋਈ। ਇਸ ਤੋਂ ਬਾਅਦ ਇਹ ਮਾਮਲਾ ਹੌਲੀ-ਹੌਲੀ ਗਰਮਾ ਗਿਆ। ਦੋਵਾਂ ਨੇ ਇੱਕ ਦੂਜੇ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਗੱਲ ਲੜਾਈ ਤੱਕ ਪਹੁੰਚ ਗਈ। ਕੋਲ ਖੜ੍ਹੇ ਇਕ ਵਿਅਕਤੀ ਨੇ ਉਸ ਲੜਾਈ ਦੀ ਵੀਡੀਓ ਬਣਾ ਲਈ।

ਹਾਲਾਂਕਿ, ਵੀਡੀਓ ਬਣਾਉਣ ਵਾਲਾ ਵਿਅਕਤੀ ਦੋਵਾਂ ਨੂੰ ਝਗੜਾ ਨਾ ਕਰਨ ਦੀ ਹਦਾਇਤ ਵੀ ਕਰ ਰਿਹਾ ਹੈ ਅਤੇ ਨਾਲ ਹੀ ਦੋਵਾਂ ਦੀ ਇਸ ਹਰਕਤ ਨੂੰ ਰਿਕਾਰਡ ਕਰ ਰਿਹਾ ਸੀ। ਲੜਾਈ ਤੋਂ ਬਾਅਦ ਦੋਵੇਂ ਵਿਅਕਤੀ ਕਾਰ 'ਚ ਬੈਠ ਕੇ ਫ਼ਰਾਰ ਹੋ ਗਏ।

ਇਸ ਖ਼ਬਰ ਬਾਰੇ ਤੁਹਾਡੀ ਕੀ ਰਾਇ ਹੈ? ਕੁਮੈਂਟ ਕਰ ਕੇ ਜ਼ਰੂਰ ਦੱਸੋ 

 

Have something to say? Post your comment

Subscribe