Friday, November 22, 2024
 

ਚੰਡੀਗੜ੍ਹ / ਮੋਹਾਲੀ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਖ਼ਾਰਜ

March 04, 2023 07:09 PM

ਮੁਹਾਲੀ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਗਈ ਹੈ। ਇਹ ਫੈਸਲਾ ਮੁਹਾਲੀ ਦੀ ਅਦਾਲਤ ਵਲੋਂ ਅੱਜ ਸੁਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਇਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਇਸ ਨਾਲ ਹੁਣ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ।

 

Have something to say? Post your comment

Subscribe