Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਪੰਜਾਬ

ਗ੍ਰਹਿਸਤੀ ਤੋਂ ਪਹਿਲਾਂ ਨਿਭਾਈ ਸਮਾਜਿਕ ਜ਼ਿੰਮੇਵਾਰੀ, ਬਣੇ ਮਿਸਾਲ

April 18, 2020 08:42 PM

ਅੰਮ੍ਰਿਤਸਰ : ਕਰਫ਼ਿਊ ਅਤੇ ਲਾਕਡਾਊਨ ਦੌਰਾਨ ਸਰਕਾਰੀ ਆਦੇਸ਼ਾਂ ਅਤੇ ਸਮਾਜਕ ਜ਼ਿੰਮੇਵਾਰੀਆਂ ਪੂਰੀਆਂ ਕਰਨ ਦੀ ਇਕ ਮਿਸਾਲ ਵੇਖਣ ਨੂੰ ਮਿਲੀ ਹੈ। ਕਿਉਂ ਕਿ ਪਹਿਲਾਂ ਤੋਂ ਹੀ ਮਿਥੇ ਵਿਆਹ ਸਮਾਗਮ ਵੀ ਪੂਰਾ ਕਰ ਲਿਆ ਅਤੇ ਸਰਕਾਰੀ ਨਿਯਮਾਂ ਦਾ ਵੀ ਪੂਰਾ ਖਿਆਲ ਰੱਖਿਆ ਗਿਆ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਾਸੀ ਨੇ ਲਾਕਡਾਊਨ ਕਾਰਨ ਵਿਆਹ ਦੀ ਤਰੀਕ ਟਾਲਣ ਦੀ ਥਾਂ ਸੁਲਤਾਨਵਿੰਡ ਰੋਡ ਸਥਿਤ ਇਕ ਗੁਰਦੁਆਰਾ ਸਾਹਿਬ ਵਿਖੇ ਵਿਆਹ ਸਾਧੇ ਢੰਗ ਨਾਲ ਕਰਵਾ ਕੇ ਚਾਅ ਵੀ ਪੂਰੇ ਕਰ ਲਏ। ਜਾਣਕਾਰੀ ਅਨੁਸਾਰ ਲਾੜਾ ਰਿਸ਼ਬ ਅਰੋੜਾ ਤੇ ਲਾੜੀ ਕਨਿਕਾ ਖੰਨਾ ਦਾ ਵਿਆਹ ਸੀ। ਇਸ ਦੌਰਾਨ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪੂਰੀ ਤਰ•ਾਂ ਪਾਲਣ ਕੀਤਾ ਗਿਆ। ਵਿਆਹ ਇਸ ਮੌਕੇ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਿਆ ਗਿਆ ਅਤੇ ਇਸ ਵਕਤ ਬਰਾਤੀਆਂ ਸਮੇਤ ਲਾੜੀ ਲਾੜੇ ਨੇ ਵੀ ਮਾਸਕ ਪਾਏ ਹੋਏ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराई

ਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ

भारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया

ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂ

ਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

 
 
 
 
Subscribe