Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਉੱਤਰ ਪ੍ਰਦੇਸ਼

ਉੱਤਰ ਪ੍ਰਦੇਸ਼ : ਮੁੱਖ ਮੰਤਰੀ ਯੋਗੀ ਦੇ ਪਿਤਾ ਦਾ ਦਿਹਾਂਤ

April 20, 2020 12:19 PM

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਦੇ ਪਿਤਾ ਆਨੰਦ ਸਿੰਘ ਬਿਸ਼ਟ ਦਾ ਅੱਜ 10.44 ਤੇ ਦਿਹਾਂਤ ਹੋ ਗਿਆ। ਪਿਛਲੇ ਲੰਬੇ ਅਰਸੇ ਤੋਂ     ਉਹ ਬਿਮਾਰ ਚੱਲ ਰਹੇ ਸਨ। ਪਿਛਲੇ  ਮਹੀਨੇ ਦਿੱਲੀ ਦੇ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ। ਯੂਪੀ ਸਰਕਾਰ ਅਨੰਦ ਸਿੰਘ ਬਿਸ਼ਟ ਦੇ ਦਿਹਾਂਤ ਦੀ ਪੁਸ਼ਟੀ ਕੀਤੀ। ਉਨਾਂ ਦੀ ਉਮਰ 89 ਸਾਲ ਸੀ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਹੁਣ ਲਿਵਰ ਅਤੇ ਕਿਡਨੀ ਦੀ ਸਮੱਸਿਆ ਸੀ। ਦੱਸ ਦਈਏ ਕੇ ਯੂਪੀ ਮੁੱਖ ਮੰਤਰੀ ਦੇ ਪਿਤਾ ਉੱਤਰਾਖੰਡ ਵਿੱਚ ਫਾਰਮਸਿਸਟ ਰੇਂਜਰਸ ਸਨ। ਉਹ 1991 ਵਿੱਚ ਰਿਟਾਇਰ ਹੋ ਗਏ ਸਨ।

 

Have something to say? Post your comment

Subscribe