Saturday, November 23, 2024
 
BREAKING NEWS
ਦਿੱਲੀ-ਯੂਪੀ 'ਚ ਸੰਘਣੀ ਧੁੰਦ ਦੀ ਚੇਤਾਵਨੀ, ਹਿਮਾਚਲ-ਉਤਰਾਖੰਡ 'ਚ ਵੀ ਠੰਡ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਨਵੰਬਰ 2024)ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰਭਾਰਤ Vs ਆਸਟ੍ਰੇਲੀਆ : ਪਹਿਲੇ ਹੀ ਦਿਨ ਕੁੱਲ 17 ਵਿਕਟਾਂ ਡਿੱਗੀਆਂ, ਬਣ ਗਿਆ ਨਵਾਂ ਰਿਕਾਰਡAAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀਛੱਤੀਸਗੜ੍ਹ: ਸੁਕਮਾ ਵਿੱਚ ਮੁੱਠਭੇੜ, ਸੁਰੱਖਿਆ ਬਲਾਂ ਨੇ 10 ਨਕਸਲੀ ਮਾਰੇਕੈਮੀਕਲ ਫੈਕਟਰੀ 'ਚ ਗੈਸ ਲੀਕ, ਤਿੰਨ ਦੀ ਮੌਤਪ੍ਰਦੂਸ਼ਣ 'ਤੇ ਦਿੱਲੀ ਸਰਕਾਰ ਦੇ ਹਲਫ਼ਨਾਮੇ ਤੋਂ ਸੁਪਰੀਮ ਕੋਰਟ ਅਸੰਤੁਸ਼ਟਸਿਸੋਦੀਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦਾ ਸੀਬੀਆਈ ਅਤੇ ਈਡੀ ਨੂੰ ਨੋਟਿਸ

ਰਾਸ਼ਟਰੀ

ਆਯੁਸ਼ਮਾਨ ਭਾਰਤ ਵੀ ਕੋਰੋਨਾ ਦੀ ਚਪੇਟ ਵਿੱਚ,ਦਫਤਰ ਸੀਲ

April 20, 2020 08:24 PM

ਨਵੀਂ ਦਿੱਲੀ : ਮਹਾਮਾਰੀ ਬਣ ਚੁੱਕਿਆ ਕੋਰੋਨਾ ਵਾਇਰਸ ਹੌਲੀ-ਹੌਲੀ ਪੂਰੀ ਦੁਨੀਆ ਨੂੰ ਆਪਣੀ ਚਪੇਟ ਵਿੱਚ ਲੈ ਰਿਹਾ ਹੈ। ਹੁਣ ਇਸ ਦੀ ਮਾਰ ਨਾਲ ਆਯੁਸ਼ਮਾਨ ਭਾਰਤ ਵੀ ਬੱਚ ਨਹੀਂ ਆ ਪਾਇਆ ਹੈ। ਇੱਥੋਂ ਦੇ ਇੱਕ ਕਰਮਚਾਰੀ ਦੇ ਕੋਰੋਨਾ ਪੀੜਤ ਹੋਣ ਦੀ ਖਬਰ ਮਿਲਣ ਤੋਂ ਬਾਅਦ ਪੂਰੇ ਦਫਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਜਨਆਰੋਗਿਅ ਯੋਜਨਾ (ਆਯੁਸ਼ਮਾਨ ਭਾਰਤ) ਦੇ ਸੀ.ਈ.ਓ. ਡਾ. ਇੰਦੁਭੂਸ਼ਣ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇੱਕ ਅਧਿਕਾਰੀ ਦੇ ਨਿਜੀ ਸਕੱਤਰ ਨੂੰ ਕੋਰੋਨਾ ਵਾਇਰਸ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਾਇਆ ਹੈ। ਉਨ੍ਹਾਂ ਦੱਸਿਆ ਕਿ ਦਫਤਰ ਦੇ 25 ਕਰਮਚਾਰੀਆਂ ਨੂੰ ਕੁਆਰੰਟੀਨ ਵਿੱਚ ਭੇਜ ਦਿੱਤਾ ਗਿਆ ਅਤੇ ਦਫਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਹੱਤਵਕਾਂਸ਼ੀ ਯੋਜਨਾ ਆਯੁਸ਼ਮਾਨ ਭਾਰਤ (ਸਿਹਤ ਬੀਮਾ ਯੋਜਨਾ) ਨੂੰ ਦੇਸ਼ ਭਰ ਵਿੱਚ ਲਾਗੂ ਕਰਣ ਦੀ ਜ਼ਿੰਮੇਦਾਰੀ ਐਨ.ਐਚ.ਏ. ਦੀ ਹੈ। ਆਧਿਕਾਰਿਕ ਸੂਤਰਾਂ ਮੁਤਾਬਕ, ਐਨ.ਐਚ.ਏ. ਦਫ਼ਤਰ ਕਨਾਟ ਪਲੇਸ ਦੇ ਜੀਵਨ ਭਾਰਤੀ ਭਵਨ ਵਿੱਚ ਸਥਿਤ ਹੈ। ਸੂਤਰਾਂ ਨੇ ਦੱਸਿਆ ਕਿ ਭਵਨ ਵਿੱਚ ਸਥਿਤ ਐਨ.ਐਚ.ਏ. ਦਫ਼ਤਰ ਨੂੰ ਵਾਇੜਸ ਤੋਂ ਮੁਕਤ ਕਰਣ ਤੋਂ ਬਾਅਦ ਹੀ ਖੋਲਿਆ ਜਾਵੇਗਾ।

 

Have something to say? Post your comment

Subscribe