Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸੇਵਾ ਦੌਰਾਨ ਖ਼ਾਲਸਾ ਏਡ ਸੰਸਥਾ ਦੇ ਸੇਵਾਦਾਰ ਦੀ ਮੌਤ

April 21, 2020 04:13 PM
ਬਾਜਾਖਾਨਾ : ਔਖੇ ਵੇਲੇ ਲੋਕਾਂ ਦੀ ਸੇਵਾ ਕਰਨ ਵਾਲੀ ਸੰਸਾਰ ਪ੍ਰਸਿੱਧ ਸੰਸਥਾ ਖ਼ਾਲਸਾ ਏਡ ਦਾ ਸੇਵਾਦਾਰ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ, ਜਦਕਿ ਉਸ ਨਾਲ ਇਕ ਹੋਰ ਨੌਜਵਾਨ ਸੀ ਜਿਸ ਦਾ ਬਚਾਅ ਹੋ ਗਿਆ। ਕੋਰੋਨਾ ਵਾਇਰਸ ਦੇ ਫੈਲੇ ਹੋਣ ਕਾਰਨ ਖ਼ਾਲਸਾ ਏਡ ਲੋੜਵੰਦ ਲੋਕਾਂ ਦੀ ਸੇਵਾ ਵਿਚ ਲੱਗਿਆ ਹੋਇਆ ਹੈ ਪਰ ਇਸ ਦੌਰਾਨ ਇਹ ਦੁਖਦਾਈ ਘਟਨਾ ਵਾਪਰ ਗਈ। ਇਹ ਸੜਕ ਹਾਦਸਾ ਕੋਟਕਪੂਰਾ-ਬਾਜਾਖਾਨਾ ਸੜਕ 'ਤੇ ਵਾਪਰ ਗਿਆ।
ਹਾਦਸੇ ਦੇ ਸ਼ਿਕਾਰ ਹੋਣ ਵਾਲੇ ਸੇਵਾਦਾਰ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ। ਇੰਦਰਜੀਤ ਸਿੰਘ ਲੋੜਵੰਦ ਲੋਕਾਂ ਨੂੰ ਇਸ ਔਖੇ ਵੇਲੇ ਰਾਸ਼ਨ ਵੰਡ ਕੇ ਜਾ ਰਿਹਾ ਸੀ ਤਾਂ ਉਸ ਨਾਲ ਇਹ ਘਟਨਾ ਵਾਪਰ ਗਈ।
 

Have something to say? Post your comment

Subscribe