Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਲੁਧਿਆਣਾ : ਅੱਗ ਨਾਲ ਸੜੀਆਂ ਦੁਕਾਨਾਂ

April 27, 2020 10:18 AM
ਲੁਧਿਆਣਾ : ਕੋਰੋਨਾ ਦਾ ਕਹਿਰ ਕਿਤੇ ਘਟ ਸੀ ਉਤੋਂ ਹੋਰ ਘਟਨਾਵਾਂ ਇਨਸਾਨ ਦਾ ਮਨੋਬਲ ਡੇਗਦੀਆਂ ਹਨ, ਪਰ ਹੌਸਲੇ ਬੁਲੰਦ ਹਨ। ਬੀਤੇ ਦਿਨ ਲੁਧਿਆਣਾ ਦੇ ਬਹਾਦਰ ਕੇ ਰੋਡ 'ਤੇ ਫਲ ਮਾਰਕੀਟ ਵਿੱਚ ਅੱਗ ਲੱਗ ਗਈ ਅਤੇ ਵੇਖਦੇ ਹੀ ਵੇਖਦੇ ਅੱਗ ਤੇਜ਼ੀ ਨਾਲ ਫੈਲ ਗਈ। ਫ਼ਾਇਰ ਬ੍ਰਿਗੇਡ ਮੌਕੇ 'ਤੇ ਪੁੱਜੀ ਅਤੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ। ਰੱਬ ਦਾ ਸ਼ੁਕਰ ਰਿਹਾ ਕਿ ਕਿਸੇ ਇਨਸਾਨ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
 

Have something to say? Post your comment

Subscribe