Saturday, November 23, 2024
 

ਪੰਜਾਬ

ਰਾਜਪੁਰਾ ਦੀ ਮਹਿਲਾ ਦੀ ਕੋਰੋਨਾ ਨਾਲ ਮੌਤ

April 27, 2020 01:42 PM

ਪਟਿਆਲਾ : ਮਹਿਲਾ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ , ਇਸ ਨਾਲ ਪੰਜਾਬ ਵਿਚ ਮੌਤਾਂ ਦੀ ਗਿਣਤੀ 19 ਹੋ ਗਈ ਹੈ। ਪਟਿਆਲਾ ਪਹਿਲਾ ਹੀ ਕੋਰੋਨਾ ਦਾ ਹੌਟਸਪੌਟ ਬਣਿਆ ਹੋਇਆ ਹੈ। ਇਹ ਪਟਿਆਲਾ ਵਿਚ ਕੋਰੋਨਾ ਨਾਲ ਪਹਿਲੀ ਮੌਤ ਹੋ ਗਈ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾ ਦੀ ਗਿਣਤੀ 322 ਹੋ ਗਈ ਹੈ। ਇਹਨਾਂ ਵਿਚੋ 86 ਮਰੀਜ਼ ਠੀਕ ਹੋ ਗਏ ਹਨ ਅਤੇ 19 ਮਰੀਜਾਂ ਦੀ ਮੌਤ ਹੋ ਗਈ ਹੈ।

 
 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe