Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਰਾਸ਼ਟਰੀ

ਅਤਿਵਾਦੀਆਂ ਨਾਲ ਮੁਕਾਬਲੇ ’ਚ ਫੌਜ ਦੇ ਕਰਨਲ ਅਤੇ ਮੇਜਰ ਸਮੇਤ ਤਿੰਨ ਸ਼ਹੀਦ

September 13, 2023 10:11 PM

ਸ੍ਰੀਨਗਰ :ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕੇਰਨਾਗ ਇਲਾਕੇ ’ਚ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਫੌਜ ਦੇ ਇਕ ਕਰਨਲ ਸਮੇਤ ਸੁਰੱਖਿਆ ਫ਼ੋਰਸ ਦੇ ਤਿੰਨ ਅਧਿਕਾਰੀ ਸ਼ਹੀਦ ਹੋ ਗਏ।

ਅਧਿਕਾਰੀਆਂ ਨੇ ਦਸਿਆ ਕਿ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼, ਜੰਮੂ-ਕਸ਼ਮੀਰ ਪੁਲਿਸ ਦੇ ਡਿਪਟੀ ਸੁਪਰਡੈਂਟ ਹੁਮਾਯੂੰ ਭੱਟ ਗੋਲੀਬਾਰੀ ’ਚ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਅਤੇ ਬਾਅਦ ’ਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਭੱਟ ਦੀ ਮੌਤ ਜ਼ਿਆਦਾ ਖੂਨ ਵਹਿਣ ਕਾਰਨ ਹੋਈ ਹੈ।

 

Have something to say? Post your comment

Subscribe