Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਅੰਮ੍ਰਿਤਸਰ 'ਚ ਅੱਜ ਸਰਕਾਰੀ ਛੁੱਟੀ

September 16, 2023 07:43 AM

ਪਹਿਲਾ ਪ੍ਰਕਾਸ਼ ਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ 16 ਸਤੰਬਰ ਦਿਨ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਜਾਰੀ ਕੀਤਾ ਹੈ।

ਪੰਜਾਬ ਸਰਕਾਰ ਨੇ ਸਾਲ 2023 ਦੀਆਂ ਛੁੱਟੀਆਂ ਦੀ ਪੂਰੀ ਸੂਚੀ ਪਹਿਲਾਂ ਹੀ ਜਾਰੀ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਸ਼ਨੀਵਾਰ ਅਤੇ ਐਤਵਾਰ ਅਤੇ ਵੱਖ-ਵੱਖ ਰਾਸ਼ਟਰੀ ਅਤੇ ਰਾਜ ਤਿਉਹਾਰਾਂ ਸਮੇਤ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਹੈ। ਜ਼ਿਆਦਾਤਰ ਛੁੱਟੀਆਂ ਸ਼ਨੀਵਾਰ ਅਤੇ ਐਤਵਾਰ ਨੂੰ ਹੀ ਹੁੰਦੀਆਂ ਹਨ।

 

Have something to say? Post your comment

Subscribe