Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਖੇਡਾਂ

ਆਸਟ੍ਰੇਲੀਆ ਬਨਾਮ ਭਾਰਤ : 27 ਸਾਲਾਂ ਬਾਅਦ ਭਾਰਤ ਨੇ ਮਾਰੀ ਬਾਜ਼ੀ

September 22, 2023 10:34 PM

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਮੋਹਾਲੀ ਦੇ ਕ੍ਰਿਕਟ ਐਸੋਸੀਏਸ਼ਨ ਆਈ.ਐਸ. ਬਿੰਦਰਾ ਸਟੇਡੀਅਮ ’ਚ ਖੇਡਿਆ ਗਿਆ। ਇਸ ਮੈਚ ਨੂੰ ਭਾਰਤ ਨੇ ਬੜੀ ਹੀ ਸ਼ਾਨ ਨਾਲ 5 ਵਿਕਟਾਂ ਨਾਲ ਜਿੱਤ ਲਿਆ। 

ਇਸ ਤੋਂ ਪਹਿਲਾਂ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ ਆਲ ਆਊਟ ਹੋ ਕੇ ਭਾਰਤ ਨੂੰ 277 ਦੌੜਾਂ ਦਾ ਟੀਚਾ ਦਿਤਾ। ਆਸਟ੍ਰੇਲੀਆ ਵਲੋਂ ਸੱਭ ਤੋਂ ਵੱਧ 52 ਦੌੜਾਂ  ਡੇਵਿਡ ਵਾਰਨਰ ਨੇ ਬਣਾਈਆਂ। ਮੁਹੰਮਦ ਸ਼ੰਮੀ ਨੇ 51 ਦੌੜਾਂ ਦੇ ਆਸਟ੍ਰੇਲੀਆ ਦੇ ਪੰਜ ਬੱਲੇਬਾਜ਼ਾਂ ਨੂੰ ਆਊਟ ਕੀਤਾ। ਭਾਵੇਂ ਸਮਿਥ ਤੇ ਵਾਰਨਰ ਨੇ ਭਾਰਤੀ ਬੱਲੇਬਾਜ਼ਾਂ ਦੀ ਕਾਫ਼ੀ ਪਿਟਾਈ ਕੀਤੀ ਪਰ ਭਾਰਤੀ ਸਪਿਨਰਾਂ ਨੇ ਦੌੜਾਂ ’ਤੇ ਰੋਕ ਲਾ ਦਿਤੀ ਜਿਸ ਕਾਰਨ ਵਿਕਟ ਡਿੱਗਣ ਦੇ ਮੌਕੇ ਬਣਦੇ ਰਹੇ।

 

Have something to say? Post your comment

 
 
 
 
 
Subscribe