ਰਾਜ ਕੁਮਾਰ ਵੇਰਕਾ ਨੇ ਭਾਜਪਾ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਚ ' ਜਾਣ ਦਾ ਫੈਸਲਾ ਕੀਤਾ ਹੈ।ਉਹ 2022 ਵਿੱਚ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਆਏ ਸਨ। ਹੁਣ ਦੁਬਾਰਾ ਕਾਂਗਰਸ ਪਾਰਟੀ ਵਿਿੱਚਸ਼ਾਮਿਲ ਹੋਣਗੇ।