Saturday, April 05, 2025
 

ਪੰਜਾਬ

ਟਰੈਕਟਰ ਨਾਲ ਸਟੰਟ ਕਰਨ 'ਤੇ ਪਾਬੰਦੀ

October 30, 2023 09:45 PM

ਗੁਰਦਾਸਪੁਰ ਵਿੱਚ ਟਰੈਟਕਰ ਉਤੇ ਸਟੰਟ ਕਰਦੇ ਸਮੇਂ ਪੰਜਾਬ ਦਾ ਸਟੰਟਮੈਨ ਸੁਖਮਨਦੀਪ ਸਿੰਘ (Stuntman Sukhmandeep Singh) ਦੀ ਮੌਤ ਹੋ ਗਈ। ਇਸ ਤੋਂ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਟਰੈਕਟਰ ਉਤੇ ਸਟੰਟ ਕਰਨ 'ਤੇ ਪਾਬੰਦੀ ਲਾ ਦਿੱਤੀ ਹੈ।

ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ  ਪਿਆਰੇ ਪੰਜਾਬੀਓ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ..ਇਹਨੂੰ ਮੌਤ ਦਾ ਦੂਤ ਨਾ ਬਣਾਓ.. ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ਤੇ ਪੰਜਾਬ ਚ ਪਾਬੰਦੀ ਲਗਾਈ ਜਾ ਰਹੀ ਹੈ

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਰੱਦ ਕੀਤੀਆਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

बरनाला शहर में आवारा कुत्तों का आतंक लोग परेशान

CM ਮਾਨ ਦੀ ਲੁਧਿਆਣਾ ਵਿੱਚ ਅੱਜ ਪੈਦਲ ਯਾਤਰਾ

ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ, ਕਦੋਂ ਪਵੇਗੀ ਬਾਰਸ਼

नशा तस्करों को नशा कारोबार या पंजाब छोड़ने की चेतावनी

बरनाला में कांग्रेसियों ने मुख्यमंत्री भगवंत मान का पुतला जलाकर किया विरोध प्रदर्शन

पंजाब में शुरू नहीं हो सकी गेहूं की खरीद, एशिया की सबसे बड़ी खन्ना अनाज मंडी सूनी,

ਟੰਗਿਆ ਗਿਆ ਈਸਾਈ ਪਾਦਰੀ ਬਜਿੰਦਰ , ਉਮਰ ਕੈਦ: ਅਦਾਲਤ ਨੇ ਸੁਣਾਈ ਸਜ਼ਾ

 
 
 
 
Subscribe