Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਮਾਪਿਆਂ ਦੇ ਇਕਲੌਤੇ ਪੁੱਤ ਨੇ ਬਿਆਸ ਦਰਿਆ 'ਚ ਮਾਰੀ ਛਾਲ

April 30, 2020 05:27 PM
ਮਿਆਣੀ : ਜ਼ਰੂਰੀ ਨਹੀਂ ਕਿ ਕੋਰੋਨਾ ਵਾਇਰਸ ਹੀ ਕਿਸੇ ਦੀ ਜਾਨ ਲੈ ਸਕਦਾ ਹੈ। ਜਾਨ ਨਿਕਲਣ ਦੇ ਅਕਸਰ ਹੋਰ ਕਾਰਨ ਵੀ ਬਣ ਜਾਂਦੇ ਹਨ। ਗੁਰਦਾਸਪੁਰ ਜ਼ਿਲੇ ਦੇ ਪਿੰਡ ਤੁਗਲਵਾਲ ਦੇ ਇਕ ਨੌਜਵਾਨ ਵੱਲੋਂ ਬੀਤੀ ਦੇਰ ਸ਼ਾਮ ਟਾਂਡਾ ਦੇ ਪਿੰਡ ਰੜਾ ਮੰਡ ਨਜ਼ਦੀਕ ਬਿਆਸ ਦਰਿਆ 'ਚ ਛਾਲ ਮਾਰਨ ਦੀ ਸੂਚਨਾ ਸਾਹਮਣੇ ਆਈ ਹੈ। ਬੀਤੀ ਸ਼ਾਮ ਘਰੋਂ ਨਿਕਲੇ ਨੌਜਵਾਨ ਜੋਬਨ ਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਦਾ ਮੋਟਰਸਾਈਕਲ ਬਿਆਸ ਦੇ ਦਰਿਆ ਪੁਲ ਦੇ ਵਿਚਕਾਰ ਪੁਲ ਤੋਂ ਪੁਲਿਸ ਟੀਮ ਨੂੰ ਮਿਲਿਆ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਨੇ ਕਿਸੇ ਪ੍ਰੇਸ਼ਾਨੀ ਦੇ ਚਲਦਿਆ ਦਰਿਆ ਵਿੱਚ ਛਾਲ ਮਾਰ ਦਿੱਤੀ ਹੈ। ਜੋਬਨ ਪ੍ਰੀਤ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਹੈ। ਨੌਜਵਾਨ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ।
 

Have something to say? Post your comment

Subscribe