Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਕਰਫਿਊ ਤੋੜਨ ਵਾਲਿਆ ਨੂੰ ਪੁਲਿਸ ਨੇ ਕੀਤਾ ਸਨਮਾਨਿਤ

April 30, 2020 06:26 PM

ਮੋਹਾਲੀ : ਪੁਲਿਸ ਨੇ ਕਰਫਿਊ ਵਿਚ ਸਖਤੀ ਕਰਨ ਦਾ ਨਵਾਂ ਢੰਗ ਲੱਭ ਲਿਆ ਹੈ। ਜਿਹੜੇ ਲੋਕ ਸਵੇਰੇ ਦੀ ਸੈਰ ਕਰਨ ਆਉਦੇ ਹਨ ਜਾਂ ਬਿਨ੍ਹਾ ਕਿਸੇ ਕੰਮ ਤੋਂ ਘਰਾਂ ਵਿਚੋ ਬਾਹਰ ਨਿਕਲਦੇ ਹਨ ਉਹਨਾ ਨੂੰ ਪੁਲਿਸ ਨੇ ਸਰੋਪਾ ਦੇ ਕੇ ਸਨਮਾਨਿਤ ਕੀਤਾ ਹੈ ।  ਜਿਕਰਯੋਗ ਹੈ ਕਿ ਪਿਛਲੇ ਬੀਤੇ ਦਿਨਾਂ ਵਿਚ ਕਈ ਥਾਵਾਂ ਉਤੇ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਝੜਪ ਹੋਈ ਹੈ। ਪੁਲਿਸ ਨੇ ਹੁਣ ਸਖਤੀ ਕਰਨ ਦੇ ਨਵੇਂ ਢੰਗ ਲੱਭ ਲਏ ਹਨ।

 

Have something to say? Post your comment

Subscribe