Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਅਗਜਨੀ : 25 ਏਕੜ ਕਣਕ ਦੀ ਫਸਲ ਤਬਾਹ

April 30, 2020 11:25 PM

ਟਾਂਡਾ  : ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ 'ਚ ਤਬਾਹੀ ਮਚਾਈ ਹੋਈ ਹੈ, ਉਥੇ ਹੀ ਕਿਸਾਨਾਂ ਨੂੰ ਫਸਲ ਨੂੰ ਲੱਗਣ ਵਾਲੀ ਅੱਗ ਦੇ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਜ਼ਾ ਮਾਮਲੇ 'ਚ ਅਗਜਨੀ ਦੀ ਘਟਨਾ ਟਾਂਡਾ ਦੇ ਪਿੰਡ ਬੈਂਸ ਅਵਾਨ ਨੇੜੇ ਵਾਪਰੀ, ਜਿੱਥੇ ਲਗਭਗ 25 ਏਕੜ ਕਣਕ ਦੀ ਫਸਲ ਲੱਗ ਲੱਗਣ ਕਰਕੇ ਤਬਾਹ ਹੋ ਗਈ।   ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਉੱਡਦੀਆਂ ਦਿਖਾਈ ਦਿੱਤੀਆਂ। ਅੱਗ ਨੂੰ ਫੈਲਦਿਆਂ ਦੇਖ ਮੌਕੇ 'ਤੇ ਫਾਇਰ ਬਿਗ੍ਰੇਡ ਨੂੰ ਸੂਚਨਾ ਦਿੱਤੀ ਗਈ। ਸੂਚਨਾ ਪਾ ਕੇ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ, ਜਿਸ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

 

Have something to say? Post your comment

Subscribe