Thursday, January 16, 2025
 

ਮਨੋਰੰਜਨ

ਪਿਤਾ ਦੀ ਬਰਸੀ ਮੌਕੇ ਭਾਵੁਕ ਹੋਏ ਕਰਨ ਔਜਲਾ

December 10, 2023 04:40 PM

ਕਰਨ ਔਜਲਾ ਦੇ ਪਿਤਾ ਦੇ ਦਿਹਾਂਤ ਨੂੰ 17 ਸਾਲ ਹੋ ਗਏ ਹਨ।ਅੱਜ ਕਰਨ ਔਜਲਾ ਦੇ ਪਿਤਾ ਦੀ ਬਰਸੀ ਹੈ। ਇਸ ਦੌਰਾਨ ਕਰਨ ਔਜਲਾ ਨੇ ਇੰਸਟਾਗ੍ਰਾਮ ’ਤੇ ਪਿਤਾ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।ਤਸਵੀਰ ਸਾਂਝੀ ਕਰਦਿਆਂ ਕਰਨ ਔਜਲਾ ਨੇ ਲਿਖਿਆ, ‘‘RIP " ਬਾਪੂ। ਅੱਜ 17 ਸਾਲ ਹੋ ਗਏ। ਤੁਹਾਨੂੰ ਦੇਖਿਆ ਨੂੰ ਲੰਮਾ ਸਮਾਂ ਹੋ ਗਿਆ ਹੈ।’’ਤਸਵੀਰ ’ਚ ਕਰਨ ਔਜਲਾ ਦੇ ਪਿਤਾ ਉਸ ਨੂੰ ਕੇਕ ਖਵਾਉਂਦੇ ਨਜ਼ਰ ਆ ਰਹੇ ਹਨ। 

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਗੇਮ ਚੇਂਜਰ ਹੀ ਨਹੀਂ ਇਨ੍ਹਾਂ ਫਿਲਮਾਂ ਨੇ ਪਹਿਲੇ ਦਿਨ ਹੀ ਵੱਡੀ ਕਮਾਈ?

ਜਲੰਧਰ ਦੀ ਹਰਸੀਰਤ ਬਣੀ ਜੂਨੀਅਰ ਮਿਸ ਇੰਡੀਆ, ਗੁਜਰਾਤ ਦੀ ਪ੍ਰਿਅੰਸ਼ਾ ਦੂਜੇ ਸਥਾਨ 'ਤੇ ਰਹੀ

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ

ਦਿਲਜੀਤ ਦੋਸਾਂਝ ਨੇ PM Modi ਨੂੰ ਮਿਲ ਕੇ ਗਾਇਆ ਇਹ ਗੀਤ

ਸੰਗੀਤਾ ਬਿਜਲਾਨੀ ਨੇ ਸਲਮਾਨ ਦਾ ਨਾਂ ਲਏ ਬਿਨਾਂ ਕੀਤਾ ਪਰਦਾਫਾਸ਼, ਛੋਟੇ ਕੱਪੜਿਆਂ 'ਤੇ ਹੋਇਆ ਵੱਡਾ ਖੁਲਾਸਾ

ਅਮਿਤਾਭ ਬੱਚਨ ਨੇ 'ਜਲਸਾ' ਦੇ ਬਾਹਰ ਇਕੱਠੇ ਹੋਏ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ

बैरोज़ बॉक्स ऑफिस कलेक्शन दिन 1: मोहनलाल फिल्म को मलाइकोट्टई वालिबन की तुलना में निराशाजनक शुरुआत मिली

करीना कपूर और सैफ अली खान ने क्रिसमस पर तैमूर को गिटार गिफ्ट किया, देखें तस्वीरें

ਵਿਵਾਦਾਂ ਦੇ ਬਾਵਜੂਦ ਪੁਸ਼ਪਾ 2 ਨੇ ਕੀਤੀ 1100 ਕਰੋੜ ਦੀ ਕਮਾਈ, ਪਹਿਲੀ ਫਿਲਮ ਬਣ ਗਈ

ਆਲੂ ਅਰਜੁਨ ਨੂੰ ਕਿੰਨੀ ਸਜ਼ਾ ਹੋ ਸਕਦੀ ਹੈ? ਭਾਜੜ ਮਾਮਲੇ ਨੇ Film ਪੁਸ਼ਪਾ ਦਾ ਤਣਾਅ ਵਧਿਆ

 
 
 
 
Subscribe