Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਜਲਾਲਾਬਾਦ ਵਿੱਚ ਕੋਰੋਨਾ ਦੀ ਦਸਤਕ ,ਤਿੰਨ ਮਾਮਲੇ ਆਏ ਸਾਹਮਣੇ

May 01, 2020 11:11 AM

ਜਲਾਲਾਬਾਦ : ਹਜੂਰ ਸਾਹਿਬ ਤੋਂ ਵਾਪਸ ਪਰਤੇ ਤਿੰਨ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਾਜ਼ਿਲਕਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਤਿੰਨ ਸ਼ਰਧਾਲੂ ਜੋ ਜਲਾਲਾਬਾਦ 'ਚ ਕੁਆਰੰਟੀਨ ਕੀਤੇ ਗਏ ਸੀ। ਅੱਜ ਉਨ੍ਹਾਂ ਦੀਆਂ ਰਿਪੋਰਟਾਂ ਆ ਗਈਆਂ ਹਨ ਜਿਨ੍ਹਾਂ 'ਚੋਂ ਤਿੰਨ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ 'ਚੋਂ ਮਨਪ੍ਰੀਤ ਕੌਰ ਦੀਪ ਸਿੰਘ ਨਗਰ ਜਲਾਲਾਬਾਦ, ਵੀਰਪਾਲ ਕੌਰ ਦੀਪ ਸਿੰਘ ਨਗਰ ਜਲਾਲਾਬਾਦ, ਜਸਪ੍ਰੀਤ ਸਿੰਘ ਪਿੰਡ ਚੱਕ ਦੁਮਾਲ ਹਨ। ਇਹ ਜ਼ਿਲਾ ਫ਼ਾਜ਼ਿਲਕਾ ਦੇ ਪਹਿਲੇ ਤਿੰਨ ਮਾਮਲੇ ਹਨ। ਇਸ ਤੋਂ ਪਹਿਲਾਂ ਫਾਜ਼ਿਲਕਾ ਜ਼ਿਲਾ ਗਰੀਨ ਜ਼ੋਨ 'ਚ ਸੀ।

 

Have something to say? Post your comment

Subscribe