Friday, November 22, 2024
 

ਪੰਜਾਬ

ਕੋਰੋਨਾ ਦੀ ਮਾਰ ਮੁਤਾਬਕ ਪੰਜਾਬ ਵਿਚ ਰੈੱਡ, ਗਰੀਨ ਅਤੇ ਆਂਰੇਂਜ ਇਲਾਕਿਆਂ ਦਾ ਐਲਾਨ

May 01, 2020 12:34 PM
ਚੰਡੀਗੜ : ਰੈੱਡ ਜ਼ੋਨ ਵਿਚ ਪੰਜਾਬ ਦੇ ਤਿੰਨ ਜ਼ਿਲ•ੇ ਆਉਂਦੇ ਹਨ। ਇਸ ਤੋਂ ਇਲਾਵਾ ਗ੍ਰੀਨ ਜ਼ੋਨ ਵਿਚ 15 ਜ਼ਿਲ•ੇ ਰੱਖੇ ਗਏ ਹਨ। ਗ੍ਰੀਨ ਜ਼ੋਨ ਵਿੱਚ ਪੰਜਾਬ ਦੇ ਚਾਰ ਜ਼ਿਲ•ੇ ਆਉਂਦੇ ਹਨ। ਕੇਂਦਰ ਸਰਕਾਰ ਨੇ ਸੂਬੇ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਰੈੱਡ, ਗ੍ਰੀਨ, ਆਂਰੇਂਜ ਜ਼ੋਨ ਦੀ ਲਿਸਟ ਜਾਰੀ ਕੀਤੀ ਹੈ। ਪੰਜਾਬ ਵਿਚ ਕੋਰੋਨਾ ਦਾ ਪ੍ਰਕੋਪ ਦਿਨੋਂ ਦਿਨ ਵੱਧ ਰਿਹਾ ਹੈ ਹੁਣ ਤੱਕ ਪੰਜਾਬ ਵਿਚ ਕੋਰੋਨਾ ਦੇ ਮਰੀਜਾਂ ਦਾ ਅੰਕੜਾ 550 ਨੂੰ ਪਾਰ ਕਰ ਗਿਆ ਹੈ। ਪੰਜਾਬ ਦੇ ਤਿੰਨ ਜ਼ਿਲ•ੇ ਜਲੰਧਰ, ਪਟਿਆਲਾ ਤੇ ਲੁਧਿਆਣਾ ਰੈੱਡ ਜ਼ੋਨ ਵਾਲੇ ਐਲਾਨੇ ਗਏ ਹਨ। ਪੰਜਾਬ ਦੇ 15 ਜਿਲਿਆ ਨੂੰ ਆਰੇਂਜ ਜ਼ੋਨ ਵਿਚ ਰੱਖਿਆ ਗਿਆ ਹੈ ਜਿਹਨਾ ਦਾ ਵੇਰਵਾ ਇਸ ਪ੍ਰਕਾਰ ਹੈ ਇਹਨਾਂ ਵਿਚ ਮੁਹਾਲੀ, ਪਠਾਨਕੋਟ, ਮਾਨਸਾ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ , ਹੁਸ਼ਿਆਰਪੁਰ, ਫ਼ਰੀਦਕੋਟ, ਸੰਗਰੂਰ ਵੀ ਆਰੇਂਜ ਜ਼ੋਨ-ਨਵਾਂਸ਼ਹਿਰ, ਫ਼ਿਰੋਜ਼ਪੁਰ, ਮੁਕਤਸਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਵੀ ਆਰੇਂਜ ਜ਼ੋਨ 'ਚ ਸ਼ਾਮਿਲ ਕੀਤਾ ਗਿਆ ਹੈ।   ਪੰਜਾਬ ਦੇ ਚਾਰ ਜ਼ਿਲ•ੇ ਰੂਪਨਗਰ, ਫ਼ਤਿਹਗੜ• ਸਾਹਿਬ , ਬਠਿੰਡਾ ਅਤੇ ਫ਼ਾਜ਼ਿਲਕਾ ਨੂੰ ਗ੍ਰੀਨ ਜ਼ੋਨ 'ਚ ਸ਼ਾਮਿਲ ਕੀਤਾ ਗਿਆ ਹੈ। ਪੰਜਾਬ ਵਿਚ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲਿਸਟ 'ਚ ਬਦਲਾਵ ਹੋਣਾ ਸੰਭਵ ਹੈ । ਪੰਜਾਬ ਵਿਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਪਰ ਸ਼ਾਸਨ ਵੱਲੋਂ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe