Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

5 ਸਾਲਾ ਟਿਕ ਟੌਕ ਸਟਾਰ ਪੁਲਿਸ ਵੱਲੋਂ ਸਨਮਾਨਤ

May 01, 2020 02:02 PM
ਮੋਗਾ : ਟਿਕ ਟੌਕ ਸੋਸ਼ਲ ਮੀਡੀਆ ਦਾ ਸਟਾਰ 5 ਸਾਲਾ ਬੱਚਾ ਅੱਜ ਵਧਾਈ ਦਾ ਪਾਤਰ ਬਣ ਗਿਆ ਜਦੋਂ ਪੁਲਿਸ ਨੇ ਉਸ ਦੇ ਘਰ ਜਾ ਕੇ ਉਸ ਦਾ ਸਨਮਾਨ ਕੀਤਾ । ਸਟਾਰ ਬੱਚੀ 5 ਸਾਲ ਦੀ ਨੂਰਪ੍ਰੀਤ ਕੌਰ ਅਤੇ ਉਸ ਦੀ ਭੈਣ 9 ਸਾਲਾ ਜ਼ਸਨਪ੍ਰੀਤ ਦੇ ਘਰ ਮੋਗਾ ਪੁਲਿਸ ਦੀ ਟੀਮ ਪਹੁੰਚੀ ਅਤੇ ਘੱਟ ਤੋਂ ਘੱਟ ਲੋਕਾਂ ਨੂੰ ਮਿਲਣ ਲਈ ਪ੍ਰੇਰਤ ਵੀ ਕੀਤਾ। ਦਸਣਯੋਗ ਹੈ ਕਿ ਇਹ ਦੋਵੇਂ ਬੱਚੇ ਆਪਣੀਆਂ ਹਾਸ ਰਸ ਅਤੇ ਸੰਕੇਤਕ ਵੀਡੀਓਜ਼ ਕਾਰਣ ਅੱਜਕੱਲ• ਸ਼ੋਸਲ ਮੀਡੀਆ ਟਿਕ ਟੌਕ ਉੱਪਰ ਕਾਫ਼ੀ ਮਸ਼ਹੂਰ ਹੋ ਗਈਆਂ ਹਨ। ਸੀਨੀਅਰ ਕਪਤਾਨ ਪੁਲਿਸ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਨ•ਾਂ ਬੱਚੀਆਂ ਨੇ ਸਾਬਤ ਕਰ ਦਿੱਤਾ ਕਿ ਘਰ ਰਹਿ ਕੇ ਵੀ ਲੋਕਾਂ ਵਿੱਚ ਚੰਗੀ ਜਾਣਕਾਰੀ ਵਿਲੱਖਣ ਢੰਗ ਨਾਲ ਪਹੁੰਚਾਈ ਜਾ ਸਕਦੀ ਹੈ। ਇਸ ਮੌਕੇ ਡੀ ਐੱਸ ਪੀ ਸੁਖਵਿੰਦਰ ਸੈਣੀ ਅਤੇ ਰਮਨਦੀਪ ਭੁੱਲਰ ਵੱਲੋਂ ਪਰਿਵਾਰ ਨੂੰ 5100 ਰੁਪਏ ਦੇ ਕੇ ਸਨਮਾਨਤ ਵੀ ਕੀਤਾ ਗਿਆ।
 

Readers' Comments

jasnoor@gmail.com 5/1/2020 4:26:36 AM

hahaha

Have something to say? Post your comment

Subscribe