Saturday, January 18, 2025
 

ਹੋਰ ਦੇਸ਼

 😭ਨਿਊਜ਼ੀਲੈਂਡ: ਮਾਪਿਆਂ ਦੇ ਇਕਲੌਤੇ ਪੰਜਾਬੀ ਪੁੱਤ ਦਾ ਕਤਲ!

December 19, 2023 01:19 PM

ਪੰਜਾਬ ਦੇ ਇਕ ਨੌਜਵਾਨ ਦਾ ਨਿਊਜ਼ੀਲੈਂਡ ਦੇ ਆਕਲੈਂਡ ’ਚ ਭੇਦਭਰੀ ਹਾਲਤ ’ਚ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਉਕਤ ਨੌਜਵਾਨ ਦੀ ਉਮਰ ਮਹਿਜ 25 ਸਾਲ ਦੱਸੀ ਜਾ ਰਹੀ ਹੈ, ਜੋ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਜਿਥੇ ਉਸ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟਾ ਹੈ। ਨੌਜਵਾਨ ਦੇ ਪਿੰਡ ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

 

Have something to say? Post your comment

 
 
 
 
 
Subscribe