Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪ੍ਰਧਾਨ ਬਲਬੀਰ ਸਿੰਘ ਝਾਮਕਾ ਦੀ ਅਗਵਾਈ ਹੇਠ 'ਦੀ ਪੀਪਲਜ਼ ਵੈਲਫੇਅਰ ਐਂਡ ਐਜੂਕੇਸ਼ਨਲ' ਸੁਸਾਇਟੀ ਨੇ ਮਨਾਇਆ ਕੌਮਾਂਤਰੀ ਮਜ਼ਦੂਰ ਦਿਵਸ

May 01, 2020 09:03 PM

ਅੰਮ੍ਰਿਤਸਰ : ਦੀ ਪੀਪਲਜ਼ ਵੈਲਫੇਅਰ ਐਂਡ ਐਜੂਕੇਸ਼ਨਲ ਸੁਸਾਇਟੀ ਪੰਜਾਬ (ਰਜਿ:) ਦੇ ਮੈਂਬਰਾਂ ਵੱਲੋਂ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਝਾਮਕਾ ਦੀ ਅਗਵਾਈ ਹੇਠ ਮਜ਼ਦੂਰਾਂ ਦੀ ਕਿਰਤ, ਸੰਘਰਸ਼ ਅਤੇ ਕੁਰਬਾਨੀ ਦਾ ਪ੍ਰਤੀਕ ਲਾਲ ਝੰਡਾ ਲਹਿਰਾ ਕੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਸਮੇਂ ਸਾਥੀ ਝਾਮਕਾ ਨੇ ਮਜ਼ਦੂਰ ਇਤਿਹਾਸ, ਅੱਜ ਦੇ ਸਮੇਂ ਬਾਰੇ ਅਤੇ ਇਸ ਸਮੇਂ ਸਾਡੀ ਕੀ ਜ਼ਿੰਮੇਵਾਰੀ ਹੈ ਅਤੇ ਹੱਕਾਂ ਬਾਰੇ ਮੈਂਬਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮੇਂ ਸਨਦੀਪ ਸਿੰਘ, ਕਿਸ਼ਨ ਲਾਲ, ਅਜੀਤ ਲਾਲ, ਸਤੀਸ਼ ਕੁਮਾਰ, ਸਤਪਾਲ ਸਿੰਘ ਗਿੱਲ, ਐਡਵੋਕੇਟ ਮਨਿੰਦਰਜੀਤ ਸਿੰਘ ਝਾਮਕਾ, ਅਰਜਨ ਕੁਮਾਰ, ਮਨਦੀਪ ਸਿੰਘ ਆਦਿ ਹਾਜ਼ਰ ਸਨ।

 

Readers' Comments

Rahul Shorey 5/1/2020 12:39:24 PM

Very good Job done Balbir Singh Uncle ji...God bless you always

AMRITSAR 5/1/2020 12:41:08 PM

Congratulations for Labour Day Jhamka Saab ji

Shorey Saab 5/1/2020 12:42:47 PM

Wah Balbir Singh Jhamka Saab ji tuhade Jazbe nu Salam.. waheguru Ji chardi klaaaa Ch Rakhe ji

Have something to say? Post your comment

Subscribe