Wednesday, April 16, 2025
 
BREAKING NEWS
ਨਤੀਜੇ ਤੋਂ ਪਹਿਲਾਂ ਯੂਪੀ ਬੋਰਡ ਵੱਲੋਂ ਜਾਰੀ ਕੀਤਾ ਗਿਆ ਮਹੱਤਵਪੂਰਨ ਨੋਟਿਸਸੁਪਰੀਮ ਕੋਰਟ ਕੱਲ੍ਹ ਵਕਫ਼ ਐਕਟ 'ਤੇ ਸੁਣਵਾਈ ਕਰੇਗਾਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਰਾਹਤਕਾਂਗਰਸ ਦਾ ਘੁਟਾਲਿਆਂ ਦਾ ਇਤਿਹਾਸ ਰਿਹਾ ਹੈ: ਮੰਤਰੀ ਜੋਗਾਰਾਮ ਪਟੇਲਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (16 ਅਪ੍ਰੈਲ 2025)ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'ਪੰਜਾਬ ਸਰਕਾਰ ਨੇ ਅਤਿ ਆਧੁਨਿਕ ਹੈਂਡਹੈਲਡ ਐਕਸ-ਰੇ ਤਕਨਾਲੋਜੀ ਨਾਲ ਟੀਬੀ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ ‘ਬਿਨਾ ਵਿਰੋਧ ਵਾਲੇ ਇੰਤਕਾਲਾਂ’ ਦੀ ਤਸਦੀਕ ਲਈ ਨਿਰਧਾਰਤ ਸਮਾਂ 45 ਤੋਂ ਘਟਾ ਕੇ 30 ਦਿਨ ਕੀਤਾਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਜੰਮੂ ਕਸ਼ਮੀਰ

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਦੋ ਜਵਾਨ ਸ਼ਹੀਦ ਕਈ ਹੋਰ ਜ਼ਖਮੀ

May 02, 2020 10:43 AM

ਬਾਰਾਮੂਲਾ : ਆਏ ਦਿਨ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਜਾਣਕਾਰੀ ਜੰਮੂ-ਕਸਮੀਰ ਦੇ ਬਾਰਾਮੁੱਲਾ ਜ਼ਿਲ੍ਹੇ ਦੀ ਹੈ ਜਿੱਥੇ ਸ਼ੁੱਕਰਵਾਰ ਨੂੰ 3.30 ਵਜੇ ਪਾਕਿਸਤਾਨ ਫੌਜ ਵੱਲੋਂ ਕੀਤੀ ਫਾਇਰਿੰਗ ਵਿੱਚ ਤਿੰਨ ਵਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਰੱਖਿਆ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਪਾਕਿਸਤਾਨ ਵੱਲੋਂ ਕੀਤੀ ਇਸ ਹਰਕਤ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ ਸਨਿਚਰਵਾਰ ਸਵੇਰੇ ਦੋ ਜਵਾਨ ਸ਼ਹੀਦ ਹੋ ਗਏ ਹਨ।

ਇਹ ਵੀ ਪੜ੍ਹੋਨੋਵਾ ਸਕੋਟੀਆ ਗੋਲੀਬਾਰੀ : ਟਰੂਡੋ ਨੇ ਇਨ੍ਹਾਂ ਹਥਿਆਰਾਂ 'ਤੇ ਲਾਈ ਪਾਬੰਦੀ

ਰੱਖਿਆ ਬੁਲਾਰੇ ਨੇ ਇੱਕ ਬਿਆਨ ਵਿਚ ਦਸਿਆ ਹੈ ਕਿ ਪਾਕਿਸਤਾਨੀ ਫੌਜ ਨੇ ਬਾਰਾਮੁਲਾ ਜ਼ਿਲੇ ਵਿਚ ਕੰਟਰੋਲ ਰੇਖਾ ਨਾਲ ਲੱਗਦੇ ਰਾਮਪੁਰਾ ਸੈਕਟਰ ਵਿੱਚ ਬਿਨਾਂ ਕਾਰਨ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ ਜ਼ਖਮੀ ਹੋਏ ਜਵਾਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਬੀਤੇ ਸ਼ਨਿੱਚਰਵਾਰ ਉਹ ਸ਼ਹੀਦ ਹੋ ਗਏ। ਉਨ੍ਹਾਂ ਦੱਸਿਆ ਕਿ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਉਹਨਾਂ ਦੇ ਜਿਲਿਆਂ ਵਿੱਚ ਭੇਜ ਦਿੱਤੀਆਂ ਜਾਣਗੀਆਂ।

 

Have something to say? Post your comment

 

ਹੋਰ ਜੰਮੂ ਕਸ਼ਮੀਰ ਖ਼ਬਰਾਂ

 
 
 
 
Subscribe