Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਪੰਜਾਬ

ਕੋਰੋਨਾ ਦਾ ਖੌਫ਼: ਪਿੰਡ ਨਰਾਇਣਗੜ੍ਹ ਕੀਤਾ ਸੀਲ

May 02, 2020 11:19 AM

ਦਸੂਹਾ : ਕੋਰੋਨਾ ਦਾ ਕਹਿਰ ਲਗਾਤਾਰ ਪੰਜਾਬ ਵਿਚ ਵੱਧਦਾ ਨਜ਼ਰ ਆ ਰਿਹਾ ਹੈ। ਤਾਜ਼ਾਾ ਜਾਣਕਾਰੀ ਦਸੂਹਾ ਦੇ ਪਿੰਡ ਨਰਾਇਣਗੜ੍ਹ ਤੋਂ ਮਿਲੀ ਹੈ ਜਿਥੇ ਕੋਰੋਨਾ ਮਰੀਜ਼ ਮਿਲਣ ਕਾਰਨ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਐਸ ਐਮ ਓ ਡਾਕਟਰ ਐਸ ਪੀ ਸਿੰਘ ਨੇ ਇਸ ਜਾਣਕਾਰੀ ਦੀ ਪੁਸ਼ਟੀ ਕਰਦਿਆਂਂ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਅਵਤਾਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਨਰਾਇਣਗੜ੍ਹ ਵਜੋਂ ਹੋਈ ਹੈ। ਜਾਣਕਾਰੀ ਬਾਬਤ ਪਤਾਾ ਲੱਗਾ ਹੈ ਕਿ ਪੀੜਤ ਬੀਤੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਗਿਆ ਸੀ। ਸਿਹਤ ਵਿਭਾਗ ਦੀ ਟੀਮ ਵੱਲੋਂ ਉਸ ਦੇ ਸੰਪਰਕ ਵਿੱਚ ਆਉਣ ਵਾਲੇ ਹਰ ਵਿਅਕਤੀ ਦੇ ਸੈਂਪਲ ਲਏ ਜਾ ਰਹੇ ਹਨ। ਨਵਾਂ ਕੇਸ ਮਿਲਣ ਮਗਰੋਂ ਹੁਸ਼ਿਆਰਪੁਰ ਵਿੱਚ ਪੀੜਤ ਅੰਕੜਾ 12 ਹੋ ਗਿਆ ਹੈ। ਪ੍ਰਸਾਸ਼ਨ ਵੱਲੋਂ ਇਲਾਕੇੇੇੇੇੇ ਵਿੱਚ ਚੌਕਸੀ ਹੋਰ ਵਧਾ ਦਿੱ ਹੈ। 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराई

ਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ

भारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया

ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂ

ਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

 
 
 
 
Subscribe