Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਪੰਜਾਬ

ਟਿਕਟਾਕ ਸਟਾਰ ਨੂਰ ਲਈ ਡੀਐਸਪੀ ਮੋਗਾ ਚਿੰਤਤ

May 03, 2020 10:52 PM

ਕਿਸ਼ਨਪੁਰਾ ਕਲਾਂ : ਬਾਲ ਕਲਾਕਾਰ ਨੂਰ ਤੇ ਜਸ਼ਨ ਵੱਲੋਂ ਸੋਸ਼ਲ ਮੀਡੀਆਂ ਦੇ ਮਾਧਿਅਮ ਰਾਹੀਂ ਵਿਸ਼ਵ ਪ੍ਰਸਿੱਧੀ ਪ੍ਰਾਪਤ ਕਰਨ 'ਤੇ ਉਸ ਬਾਲ ਕਲਾਕਾਰਾਂ ਤੇ ਸਮੁੱਚੀ ਟੀਮ ਨੂੰ ਮਿਲਣ ਵਾਲਿਆਂ ਦਾ ਪਿੰਡ ਭਿੰਡਰ ਕਲਾਂ (ਮੋਗਾ) ਵਿਖੇ ਤਾਤਾਂ ਲੱਗਾ ਹੋਇਆ ਤੇ ਲੋਕ ਲਾਕਡਾਊਨ ਦੀ ਪ੍ਰਵਾਹ ਨਾ ਕਰਦਿਆਂ ਹੋਇਆ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ, ਜਿਸ ਕਰਕੇ ਸਿਹਤ ਵਿਭਾਗ ਤੇ ਪੁਲਸ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਸਪੈਸ਼ਲ ਕ੍ਰਾਈਮ ਅਤੇ ਸਾਈਬਰ ਕ੍ਰਾਈਮ ਸੈਲ ਮੋਗਾ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਨੂਰ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਮਾਰੀ ਨੂੰ ਧਿਆਨ 'ਚ ਰੱਖਦੇ ਹੋਏ ਨੂਰ (5 ਸਾਲ) ਤੇ ਜਸ਼ਨ (9 ਸਾਲ) ਦੀ ਟੀਮ ਨੂੰ ਉਨ੍ਹਾਂ ਵੱਲੋਂ ਜਾਰੀ ਫੋਨ ਨੰਬਰਾਂ 'ਤੇ ਹੀ ਗੱਲਬਾਤ 'ਤੇ ਸਪੰਰਕ ਕਰਕੇ ਹੀ ਮਿਲਿਆ ਜਾਵੇ। ਉਨ੍ਹਾਂ ਬੱਚੀ ਦੀ ਛੋਟੀ ਉਮਰ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਲੋਕਾਂ ਦੇ ਇਸ ਤਰ੍ਹਾਂ ਸਾਰਾ ਦਿਨ ਮਿਲਣ ਨਾਲ ਬੱਚੀਆਂ ਦੇ ਬੀਮਾਰ ਹੋਣ ਦਾ ਵੀ ਖਦਸ਼ਾ ਹੈ। ਉਨ੍ਹਾਂ ਮੀਡੀਆ ਕਰਮੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਤੇ ਪੁਲਸ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਾਲ ਕਲਾਕਾਰਾਂ ਨੂੰ ਮਿਲਣ ਸਮੇਂ ਮਾਸਕ ਪਾਉਣ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ। ਉਨ੍ਹਾਂ ਦੱਸਿਆਂ ਕਿ ਹੋ ਸਕੇ ਤਾਂ ਲਾਕਡਾਊਨ ਸਮਾਪਤ ਹੋਣ ਤੋਂ ਬਾਅਦ ਹੀ ਇਸ ਟੀਮ ਨੂੰ ਮਿਲਿਆ ਜਾਵੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराई

ਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ

भारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया

ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂ

ਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

 
 
 
 
Subscribe