Monday, April 07, 2025
 
BREAKING NEWS
ਹਿਸਾਰ-ਸਿਰਸਾ ਹਾਈਵੇਅ 'ਤੇ ਕਾਰ ਅਤੇ ਆਟੋ ਰਿਕਸ਼ਾ ਦੀ ਟੱਕਰਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹੁੰਚੇ ਪੁਰਤਗਾਲਕੈਮੀਕਲ ਫੈਕਟਰੀ ਵਿੱਚ ਲੱਗੀ ਅੱਗਬਾਜ਼ਾਰਾਂ ਵਿੱਚ ਮੰਦੀ, ਦਹਿਸ਼ਤ ਦੇ ਸੰਕੇਤ ਹਨ, ਪਰ ਟਰੰਪ ਹਿੱਲ ਨਹੀਂ ਰਹੇਪੰਜਾਬ ਵਿੱਚ ਤਿੱਖੀ ਧੁੱਪ ਦਾ ਅਲਰਟ ਜਾਰੀ, ਰਾਤ ​​ਦਾ ਤਾਪਮਾਨ ਵੀ 20 ਤੋਂ ਉੱਪਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (7 ਅਪ੍ਰੈਲ 2025)PM नरेन्द्र मोदी विकसित भारत-विकसित हरियाणा की महत्वपूर्ण कड़ी को जोड़ेंगे : CM सैनीअवैध खनन एवं परिवहन रोकने के लिए हरियाणा सरकार प्रतिबद्ध'ਸਿੱਖਿਆ ਕ੍ਰਾਂਤੀ': ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਨੇ ਦਵਾਈਆਂ ਦੀ ਅਣ-ਅਧਿਕਾਰਤ ਵਿਕਰੀ ਖਿਲਾਫ਼ ਸ਼ਿਕੰਜਾ ਕੱਸਿਆ

ਫ਼ਿਲਮੀ

ਰਿਸ਼ੀ ਕਪੂਰ ਦੀਆਂ ਅਸਥੀਆਂ ਜਲ ਪ੍ਰਵਾਹ

May 04, 2020 02:33 PM
ਮੁੰਬਈ : ਬਾਲੀਵੁਡ ਅਦਾਕਾਰ ਰਿਸ਼ੀ ਕਪੂਰ ਦੀਆਂ ਅਸਥੀਆਂ ਮੁੰਬਈ 'ਚ ਬਾਣਗੰਗਾ 'ਚ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਰਣਬੀਰ ਕਪੂਰ, ਨੀਤੂ ਕਪੂਰ, ਰਿਧੀਮਾ ਕਪੂਰ ਸਾਹਨੀ ਤੇ ਆਲਿਆ ਭੱਟ ਨੇ ਪੂਜਾ 'ਚ ਹਿੱਸਾ ਲਿਆ।  ਵੀਡੀਓ ਤੇ ਤਸਵੀਰਾਂ ਆਨਲਾਈਨ ਸਾਹਮਣੇ ਆਈਆਂ ਹਨ। ਇਨ੍ਹਾਂ ਵਿਚ ਰਣਬੀਰ ਕਪੂਰ, ਨੀਤੂ ਕਪੂਰ, ਰਿਧੀਮਾ ਕਪੂਰ ਸਾਹਨੀ ਨੂੰ ਪੂਜਾ ਕਰਦਿਆਂ ਦੇਖਿਆ ਜਾ ਸਕਦਾ ਹੈ। ਇਕ ਹੋਰ ਤਸਵੀਰ 'ਚ ਆਲਿਆ ਭੱਟ, ਰਣਬੀਰ ਕਪੂਰ ਤੇ ਅਯਾਨ ਮੁਖਰਜੀ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਅੱਜ ਰਿਸ਼ੀ ਕਪੂਰ ਦੀ ਪ੍ਰਾਰਥਨਾ ਸਭਾ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ। ਰਿਸ਼ੀ ਕਪੂਰ ਦੀ ਧੀ ਰਿਧੀਮਾ ਕਪੂਰ ਸਾਹਨੀ ਅੰਤਿਮ ਸੰਸਕਾਰ 'ਚ ਸ਼ਾਮਲ ਨਹੀਂ ਹੋ ਸਕੀ ਕਿਉਂਕਿ ਉਹ ਦਿੱਲੀ ਵਿਚ ਸੀ। ਹਾਲਾਂਕਿ ਉਨ੍ਹਾਂ ਮੁੰਬਈ ਪਹੁੰਚ ਕੇ ਪ੍ਰਾਰਥਨਾ ਸਭਾ 'ਚ ਹਿੱਸਾ ਲਿਆ। ਰਿਧੀਮਾ ਦਿੱਲੀ ਤੋਂ ਮੁੰਬਈ ਤਕ ਸੜਕ ਮਾਰਗ ਰਾਹੀਂ ਪਹੁੰਚੀ ਕਿਉਂਕਿ ਲਾਕਡਾਊਨ ਕਾਰਨ ਯਾਤਰਾ ਕਰਨ ਦੀ ਇਜਾਜ਼ਤ ਲੈ ਲਈ ਸੀ।
 

Have something to say? Post your comment

Subscribe