Saturday, November 23, 2024
 

ਚੰਡੀਗੜ੍ਹ / ਮੋਹਾਲੀ

ਕੋਰੋਨਾ ਦਾ ਕਹਿਰ ਜਾਰੀ, ਚੰਡੀਗੜ੍ਹ 'ਚ 9 ਨਵੇਂ ਕੇਸਾਂ ਦੀ ਪੁਸ਼ਟੀ

May 05, 2020 10:12 AM

ਚੰਡੀਗੜ੍ਹ : ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਸ਼ਹਿਰ 'ਚ 9 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ 'ਚੋਂ 7 ਕੇਸ ਬਾਪੂਧਾਮ ਕਾਲੋਨੀ, ਜਦੋਂ ਕਿ ਇਕ ਕੇਸ ਸੈਕਟਰ-30 ਅਤੇ ਇਕ ਕੇਸ ਦੀ ਧਨਾਸ 'ਚੋਂ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ :  ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ, ਦਫਤਰੀ ਸਮੇਂ 'ਚ ਫੇਰਬਦਲ

ਇਸ ਦੇ ਨਾਲ ਹੀ ਚੰਡੀਗੜ੍ਹ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 111 ਤੱਕ ਪੁੱਜ ਗਈ ਹੈ, ਜਿਸ ਕਾਰਨ ਸ਼ਹਿਰ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

 

Have something to say? Post your comment

Subscribe