Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪੁਰਾਣੀ ਰੰਜਿਸ਼ ਦੇ ਚਲਦਿਆਂ ਸਰਪੰਚ ਦਾ ਕਤਲ

May 06, 2020 04:04 PM

ਪਟਿਆਲਾ : ਪਿੰਡ ਪਸਿਆਣਾ ਵਿੱਚ ਮੌਜੂਦਾ ਸਰਪੰਚ ਭੁਪਿੰਦਰ ਸਿੰਘ ਉਰਫ ਜੋਗੀ (32) ਦਾ ਕਤਲ ਹੋ ਗਿਆ ਹੈ। ਇਹ ਦੌਰਾਨ ਸਕੇ ਭਰਾ ਦੀ ਬਾਂਹ ਵੱਢੀ ਗਈ ਤੇ ਇ4ਕ ਚਾਚੇ ਦਾ ਮੁੰਡਾ ਵੀ ਗੰਭੀਰ ਜ਼ਖਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ 24 ਮਾਰਚ ਨੂੰ ਲੱਗੇ ਕਰਫਿਊ ਦੌਰਾਨ ਪਿੰਡ ਚ ਹੋਏ ਇਕੱਠ ਨੂੰ ਲੈ ਕੇ ਝਗੜਾ ਹੋਇਆ ਸੀ। ਪੁਰਾਣੀ ਰੰਜਿਸ਼ ਦੇ ਚਲਦਿਆਂ ਕਤਲ ਗਿਆ।

 

Have something to say? Post your comment

Subscribe