Friday, November 22, 2024
 

ਸੰਸਾਰ

ਭਾਰਤੀ ਮੂਲ ਦੇ ਵਿਅਕਤੀ ਨੂੰ ਸਿੰਗਾਪੁਰ 'ਚ 7 ਮਹੀਨੇ ਦੀ ਕੈਦ

May 06, 2020 10:12 PM

ਸਿੰਗਾਪੁਰ  : ਸਿੰਗਾਪੁਰ ਦੀ ਇਕ ਅਦਾਲਤ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 7 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਭਾਰਤੀ ਮੂਲ ਦੇ ਵਿਅਕਤੀ ਨੂੰ ਇਹ ਸਜ਼ਾ ਸਿੰਗਾਪੁਰ ਵਿਚ ਕੋਵਿਡ-19 ਦੇ ਨਿਯਮਾਂ ਦੇ ਪਾਲਣ ਦੀ ਅਪੀਲ ਕਰ ਰਹੇ ਸਿਹਤ ਅਧਿਕਾਰੀਆਂ ਅਤੇ ਪੁਲਸ ਕਰਮੀਆਂ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿਚ ਸੁਣਾਈ ਗਈ ਹੈ। ਸਮਾਚਾਰ ਚੈਨਲ ਨਿਊਜ਼ ਏਸ਼ੀਆ ਦੀਆਂ ਖਬਰਾਂ ਵਿਚ ਕਿਹਾ ਗਿਆ ਹੈ ਕਿ ਦੋਸ਼ੀ ਦੀ ਪਛਾਣ ਰਵੀ ਸਿਨਾਥਾਮਬੀ ਸੁਬਰਾਮਣੀਅਮ ਦੇ ਰੂਪ ਵਿਚ ਕੀਤੀ ਗਈ ਹੈ। ਵਕੀਲਾਂ ਨੇ ਉਸ ਦੇ ਬਾਰੇ ਵਿਚ ਕਿਹਾ ਕਿ ਬੀਤੇ ਕਈ ਸਾਲਾਂ ਵਿਚ ਉਸ ਦੇ ਅਪਰਾਧਾਂ ਦੀ ਲੰਬੀ ਸੂਚੀ ਹੈ ਅਤੇ ਇਹ ਸਮਾਜ ਲਈ ਖਤਰਾ ਬਣਿਆ ਹੋਇਆ ਹੈ।ਕੀਤੀ। ਮਾਮਲੇ ਵਿਚ ਸੁਣਵਾਈ ਦੇ ਬਾਅਦ ਅਦਾਲਤ ਨੇ ਰਵੀ ਨੂੰ 7 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ।

 
 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe