Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਨਵਾਂ ਸ਼ਹਿਰ 'ਚ ਡਿੱਗਿਆ ਏਅਰ ਫ਼ੋਰਸ ਦਾ ਜਹਾਜ਼

May 08, 2020 02:09 PM
ਨਵਾਂ ਸ਼ਹਿਰ : ਲੋਕਾਂ ਵਿਚ ਉਸ ਵਕਤ ਦਹਿਸ਼ਤ ਫੈਲ ਗਈ ਜਦੋਂ ਅੱਜ ਨਵਾਂ ਸ਼ਹਿਰ 'ਚ ਏਅਰਫੋਰਸ ਦਾ ਜਹਾਜ਼ ਕ੍ਰੈਸ਼ ਹੋਣ ਦੀ ਖ਼ਬਰ ਫੈਲੀ।  ਨਵਾਂ ਸ਼ਹਿਰ ਦੇ ਪਿੰਡ ਚੂਹੜਪੁਰ 'ਚ ਏਅਰਫੋਰਸ ਦਾ ਜਹਾਜ਼ ਮਿਗ-29 ਅੱਜ ਸਵੇਰੇ ਕਰੀਬ 11 ਵਜੇ ਕ੍ਰੈਸ਼ ਹੋ ਗਿਆ ਅਤੇ ਜਹਾਜ਼ ਨੂੰ ਅੱਗ ਲੱਗ ਗਈ। ਦਸਿਆ ਜਾ ਰਿਹਾ ਹੈ ਕਿ ਜਹਾਜ ਦਾ ਪਾਇਲਟ ਵਾਲ ਵਾਲ ਬੱਚ ਗਿਆ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜਹਾਜ ਦੇ ਪਾਇਲਟ ਐੱਮ.ਕੇ. ਪਾਂਡੇ ਪੈਰਾਸ਼ੂਟ ਰਾਹੀ ਪਹਿਲਾਂ ਹੀ ਛਾਲ ਮਾਰ ਗਏ ਸਨ।
 

Have something to say? Post your comment

Subscribe