Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਚੰਡੀਗੜ੍ਹ / ਮੋਹਾਲੀ

ਚੰਡੀਗੜ੍ਹ : 18 ਮਹੀਨਿਆਂ ਨੇ ਬੱਚੇ ਨੇ ਕੋਰੋਨਾ ਨੂੰ ਲਤਾੜਿਆ

May 09, 2020 06:32 PM

ਚੰਡੀਗੜ੍ਹ : ਕੋਰੋਨਾ ਦੇ ਕਹਿਰ ਵਿਚ ਇਕ 18 ਮਹੀਨੇ ਦੇ ਬੱਚੇ ਨੇ ਕੋਰੋਨਾ ਨੂੰ ਲਤਾੜਦੇ ਹੋਏ ਕੋਰੋਨਾ ਤੋਂ ਜਿੱਤ ਪ੍ਰਾਪਤ ਕੀਤੀ ਹੈ। ਪੀ. ਜੀ. ਆਈ. 'ਚ ਭਰਤੀ ਕੋਰੋਨਾ ਵਾਇਰਸ ਦੇ 2 ਮਰੀਜ਼ਾਂ ਨੇ ਇਸ ਭਿਆਨਕ ਮਹਾਂਮਾਰੀ ਨੂੰ ਮਾਤ ਦਿੱਤੀ ਹੈ। ਇਨ੍ਹਾਂ 'ਚੋਂ ਇਕ ਨੌਜਵਾਨ ਅਤੇ ਇਕ 18 ਮਹੀਨਿਆਂ ਦਾ ਬੱਚਾ ਹੈ। ਦੋਵੇਂ ਹੀ ਮਰੀਜ਼ ਸੈਕਟਰ-30 ਦੇ ਰਹਿਣ ਵਾਲੇ ਹਨ। ਚੰਡੀਗੜ੍ਹ 'ਚ ਹੁਣ ਤੱਕ ਡਿਸਚਾਰਜ ਹੋਏ ਮਰੀਜ਼ਾਂ ਦੀ ਗਿਣਤੀ 23 ਹੋ ਗਈ ਹੈ।

 

Have something to say? Post your comment

Subscribe