Saturday, April 05, 2025
 

ਨਵੀ ਦਿੱਲੀ

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਮਿਲੀ ਛੁੱਟੀ

May 12, 2020 08:27 PM

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਦਿੱਲੀ ਸਥਿਤ ਏਮਜ਼ ਤੋਂ ਛੁੱਟੀ ਮਿਲ ਗਈ ਹੈ । ਦੱਸ ਦਈਏ ਕਿ 10 ਮਈ ਨੂੰ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜਨ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵੀਂ ਦਵਾਈ ਲੈਣ ਕਾਰਨ ਉਨ੍ਹਾਂ ਨੂੰ ਰੀਐਕਸ਼ਨ ਹੋ ਗਿਆ ਸੀ ਜਿਸ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ ਤਾਂ ਕਿ ਡਾਕਟਰਾਂ ਦੀ ਨਿਗਰਾਨੀ ਵਿਚ ਰਹਿ ਸਕਣ। ਮੈਡੀਕਲ ਜਾਂਚ ਕਰਨ ਤੇ ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਠੀਕ ਪਾਈਆਂ ਗਈਆਂ ਹਨ ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਦਿੱਤੀ ਗਈ ਹੈ।

 

Have something to say? Post your comment

Subscribe