Saturday, January 18, 2025
 

ਹਿਮਾਚਲ

ਬੀਜੇਪੀ ਨੇ ਹਿਮਾਚਲ ਸੀਟ ਤੋਂ ਕੰਗਨਾ ਰਣੌਤ ਨੂੰ ਦਿੱਤੀ ਟਿਕਟ

March 24, 2024 09:49 PM

ਸ਼ਿਮਲਾ: ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਦੀ ਇਸ ਸੂਚੀ ਵਿੱਚ ਕਈ ਰਾਜਾਂ ਦੇ 111 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਇਸ ਵਿੱਚ ਅਦਾਕਾਰਾ ਕੰਗਨਾ ਰਣੌਤ ਨੂੰ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ।

 

Have something to say? Post your comment

Subscribe