Sunday, April 06, 2025
 

ਕਾਰੋਬਾਰ

ਕੱਚੇ ਤੇਲ ਦੀਆਂ ਕੀਮਤਾਂ

May 13, 2020 09:35 AM
 ਨਵੀਂ ਦਿੱਲੀ: ਮਜ਼ਬੂਤ ਆਲਮੀ ਸੰਕੇਤਾਂ ਦਰਮਿਆਨ ਕੱਚੇ ਤੇਲ ਦੀਆਂ ਕੀਮਤਾਂ 36 ਰੁਪਏ ਦੇ ਵਾਧੇ ਨਾਲ 1881 ਰੁਪਏ ਪ੍ਰਤੀ ਬੈਰਲ ਹੋ ਗਈਆਂ ਹਨ। ਆਲਮੀ ਪੱਧਰ ’ਤੇ ਵੈਸਟ ਟੈਕਸਸ ਇੰਟਰਮੀਡੀਏਟ ਕੱਚਾ ਤੇਲ 2.40 ਫੀਸਦ ਦੇ ਵਾਧੇ ਨਾਲ ਪ੍ਰਤੀ ਬੈਰਲ 24.72 ਅਮਰੀਕੀ ਡਾਲਰ ਦੇ ਭਾਅ ਅਤੇ ਬਰੈਂਟ ਕੱਚਾ ਤੇਲ 0.74 ਫੀਸਦ ਦੇ ਵਾਧੇ ਨਾਲ ਪ੍ਰਤੀ ਬੈਰਲ 29.85 ਅਮਰੀਕੀ ਡਾਲਰ ਨੂੰ ਵਿਕਿਆ।
 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਟਰੰਪ ਦੇ ਟੈਰਿਫਾਂ ਨੇ ਮਚਾਈ ਤਬਾਹੀ

ਸਟਾਕ ਮਾਰਕੀਟ: ਅੱਜ ਇਨ੍ਹਾਂ 5 ਸਟਾਕਾਂ ਵਿੱਚ ਕਾਰਵਾਈ ਦੀ ਸੰਭਾਵਨਾ ਹੈ, ਇਨ੍ਹਾਂ 'ਤੇ ਨਜ਼ਰ ਰੱਖੋ

ਐਂਡਰਾਇਡ ਅਤੇ ਆਈਫੋਨ ਉਪਭੋਗਤਾਵਾਂ ਲਈ ਸਲਾਹ, ਮੈਸੇਜਿੰਗ ਐਪ ਦੇ ਇਨ੍ਹਾਂ ਦੋ ਵਿਸ਼ੇਸ਼ਤਾਵਾਂ ਬਾਰੇ ਸੁਚੇਤ ਰਹੋ

ਅਮਰੀਕਾ 'ਚ ਵਿਦੇਸ਼ੀ ਕਾਰਾਂ ਹੋਣਗੀਆਂ ਮਹਿੰਗੀਆਂ

ਸਰਕਾਰ ਨੇ ਪਿਆਜ਼ ਦੀ ਬਰਾਮਦ 'ਤੇ 20 % ਡਿਊਟੀ ਵਾਪਸ ਲਈ, ਫੈਸਲਾ 1 ਅਪ੍ਰੈਲ ਤੋਂ ਲਾਗੂ

ਸੋਨਾ ਖਰੀਦਣ ਦਾ ਮੌਕਾ, ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਡਿੱਗੀਆਂ

ਧਿਆਨ ਦਿਓ ਜੇਕਰ ਤੁਹਾਡੇ ਫੋਨ ਵਿੱਚ ਇਹ 331 ਐਪਸ ਹਨ ਤਾਂ ਤੁਸੀਂ ਖ਼ਤਰੇ ਵਿੱਚ ਹੋ

ਅੱਜ ਸਟਾਕ ਮਾਰਕੀਟ ਵਿੱਚ ਇਨ੍ਹਾਂ ਸਟਾਕਾਂ 'ਤੇ ਰੱਖੋ ਨਜ਼ਰ

ਕੋਈ ਵੀ ਵਪਾਰੀ ਤੇ ਡੀਲਰ 100/-ਰੁਪਏ ਜਾਂ ਇਸ ਤੋਂ ਵੱਧ ਕੀਮਤ ਵਾਲੀ ਵਸਤੂ ਬਿਨਾਂ ਸਹੀ ਬਿੱਲ ਤੋਂ ਗਾਹਕ ਨੂੰ ਨਹੀਂ ਵੇਚਣਗੇ

ਗੂਗਲ ਨੇ 32 ਬਿਲੀਅਨ ਡਾਲਰ 'ਚ ਖਰੀਦੀ ਸਾਈਬਰ ਸੁਰੱਖਿਆ ਕੰਪਨੀ ਵਿਜ਼ ਇੰਕ

 
 
 
 
Subscribe