Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਜੂਆ ਖੇਡਦੀਆਂ ਅੱਧੀ ਦਰਜਨ ਔਰਤਾਂ ਕਾਬੂ

May 14, 2020 10:42 AM

ਜਲੰਧਰ : ਇੱਕ ਪਾਸੇ ਸੂਬੇ ਅੰਦਰ ਭਿਆਨਕ ਬਿਮਾਰੀ ਤੋਂਂ ਬਚਣ ਲਈ ਤਾਲਾਾਬੰਦੀ ਕੀਤੀ ਗਈ ਹੈ ਉੱਥੇ ਹੀ ਹਰ ਰੋਜ਼ ਕੋਈ ਨਾ ਕੋਈ ਨਵੀਂਂ ਹੀ  ਖ਼ਬਰ ਸੁਣਨ  ਨੂੰ ਮਿਲਦੀ ਹੈ। ਤਾਜ਼ਾ ਜਾਣਕਾਰੀ ਜਿਲਾ ਜਲੰਧਰ ਤੋਂਂ ਹੈ ਜਿੱਥੇ ਅੱਧਾ ਦਰਜਨ ਔਰਤਾਂ ਨੂੰ ਜੂਆ ਖੇਡਦਿਆਂ ਕਾਬੂ ਕੀਤਾ ਗਿਆ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਨਿਊ ਰਸੀਲਾ ਨਗਰ ਵਿਚ ਕੀਤੀ ਛਾਪੇਮਾਰੀ  ਦੌਰਾਨ ਜੂਆ ਖੇਡ ਰਹੀਆਂ 6 ਔਰਤਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਤਾਸ਼ ਬਰਾਮਦ ਕੀਤੀ ਹੈ। ਉਨ੍ਹਾਂ ਵਿਰੁਧ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

 

Have something to say? Post your comment

Subscribe