Saturday, January 18, 2025
 

ਸਿਆਸੀ

ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਭਲਕੇ

April 20, 2024 03:50 PM

ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਕੱਲ੍ਹ ਯਾਨੀ ਐਤਵਾਰ ਨੂੰ ਮੀਟਿੰਗ ਹੋਵੇਗੀ। ਇਹ ਮੀਟਿੰਗ ਸਵੇਰੇ 10:30 ਵਜੇ ਸ਼ੁਰੂ ਹੋਵੇਗੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਬਿਹਾਰ, ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਬਾਕੀ ਸੀਟਾਂ ਲਈ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe