ਨਿਸ਼ਾਦ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਸੰਜੇ ਨਿਸ਼ਾਦ ਅਤੇ ਉਨ੍ਹਾਂ ਦੇ ਸਮਰਥਕਾਂ 'ਤੇ ਉੱਤਰ ਪ੍ਰਦੇਸ਼ ਦੇ ਸੰਤ ਕਬੀਰਨਗਰ 'ਚ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ।