Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

May 15, 2020 04:40 PM
ਫਿਰੋਜ਼ਪੁਰ : ਫਿਰੋਜ਼ਪੁਰ ਵਿਖੇ ਭਾਰਤ-ਪਾਕਿ ਸਰਹੱਦ 'ਤੇ ਸੀਆਈਏ ਸਟਾਫ ਦੀ ਪੁਲਿਸ ਨੇ 7 ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 39 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਹੈਰੋਇਨ ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਦੀ ਬੀਐੱਸਐੱਫ ਚੌਕੀ ਡੀਟੀ ਮੱਲ ਦੇ ਏਰੀਆ ਤੋਂ ਬਰਾਮਦ ਹੋਈ ਹੈ। ਪਾਕਿਸਤਾਨੀ ਸਮੱਗਲਰਾਂ ਵੱਲੋਂ ਹੈਰੋਇਨ ਦੀ ਇਹ ਖੇਪ ਭਾਰਤ 'ਚ ਭੇਜੀ ਗਈ ਸੀ। ਇਸ ਨੂੰ ਭਾਰਤੀ ਸਮੱਗਲਰਾਂ ਵੱਲੋਂ ਅੱਗੇ ਸਪਲਾਈ ਕੀਤਾ ਜਾਣਾ ਸੀ।
 

Have something to say? Post your comment

Subscribe