Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

'ਦਾਸ' ਦਾ ਸਰਕਾਰੀ ਸਨਮਾਨ ਨਾਲ ਅੰਤਮ ਸਸਕਾਰ

May 15, 2020 04:48 PM
ਲੰਬੀ : ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਦਾ ਅੱਜ ਫ਼ੋਟਿਸਟ ਹਸਪਤਾਲ ਫ਼ੇਜ਼ 8 ਮੋਹਾਲੀ ਵਿਖੇ ਇੰਤਕਾਲ ਹੋ ਗਿਆ ਸੀ। ਉਨ•ਾਂ ਦਾ ਅੰਤਮ ਸਸਕਾਰ ਪਿੰਡ ਬਾਦਲ ਵਿਖੇ ਸਰਕਾਰੀ ਸਨਮਾਨ ਨਾਲ ਕੀਤਾ ਗਿਆ। 
ਇਸ ਮੌਕੇ ਗੁਰਦਾਸ ਸਿੰਘ ਬਾਦਲ ਦੀ ਅਰਥੀ ਨੂੰ ਮਨਪ੍ਰੀਤ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਅਰਜਨ ਬਾਦਲ ਤੇ ਹੋਰ ਪਰਵਾਰਕ ਮੈਂਬਰਾਂ ਨੇ ਮੋਢਾ ਦਿਤਾ।  ਇਸ ਮੌਕੇ ਪੁਲਸ ਦੇ ਜਵਾਨਾਂ ਦੀ ਟੁਕੜੀ ਨੇ ਉਨ•ਾਂ ਨੂੰ ਸਲਾਮੀ ਦਿੱਤੀ। ਚਿਤਾ ਨੂੰ ਅਗਨੀ ਮਨਪ੍ਰੀਤ ਬਾਦਲ, ਸੁਖਬੀਰ ਸਿੰਘ ਬਾਦਲ ਤੇ ਅਰਜੁਨ ਬਾਦਲ ਨੇ ਦਿੱਤੀ।
 

Have something to say? Post your comment

Subscribe