Friday, November 22, 2024
 

ਪੰਜਾਬ

ਫ਼ਰੀਦਕੋਟ 'ਚ ਮਿਲੇ 6 ਹੋਰ ਕੋਰੋਨਾ ਕੇਸ, ਪ੍ਰਸ਼ਾਸਨ ਚੌਕਸ

May 15, 2020 04:59 PM
ਫ਼ਰੀਦਕੋਟ : ਕੋਰੋਨਾ ਦਾ ਫੈਲਾਅ ਹਾਲੇ ਰੁਕਿਆ ਨਹੀਂ ਹੈ। ਜਿਸ ਤਰ•ਾਂ ਡਬਲਿਊ.ਐਚ.ਓ ਨੇ ਬੀਤੇ ਦਿਨ ਕਿਹਾ ਸੀ ਕਿ ਸਾਨੂੰ ਕੋਰੋਨਾ ਵਾਇਰਸ ਨਾਲ ਜਿਊਣਾ ਸਿੱਖ ਲੈਣਾ ਚਾਹੀਦਾ ਹੈ, ਉਸ ਤਰਾਂ ਲੱਗ ਰਿਹਾ ਹੈ ਕਿ ਉਨਾਂ ਠੀਕ ਹੀ ਆਖਿਆ ਹੈ। ਕਿਉਂਕਿ ਹਾਲੇ ਹਰ ਪਾਸੇ ਕੋਰੋਨਾ ਰੁਕਦਾ ਨਜ਼ਰ ਨਹੀਂ ਆ ਰਿਹਾ। ਅੱਜ ਇਸੇ ਲੜੀ ਵਿਚ ਫ਼ਰੀਦਕੋਟ 'ਚ ਕੋਰੋਨਾ ਵਾਇਰਸ ਦੇ 6 ਹੋਰ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਇਕੇ ਕੁੱਲ ਗਿਣਤੀ ਮਰੀਜ਼ਾਂ ਦੀ 52 ਤਕ ਪਹੁੰਚ ਗਈ ਹੈ। ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹੁਣ ਤੱਕ ਲਏ ਗਏ ਕੁਲ 3236 ਸੈਂਪਲਾਂ 'ਚੋਂ 122 ਰਿਪੋਰਟਾਂ ਪੈਂਡਿੰਗ ਹਨ। ਕੱਲ ਮਿਲੀਆਂ ਰਿਪੋਰਟਾਂ ਅਨੁਸਾਰ 6 ਲੋਕਾਂ ਦੇ ਸੈਂਪਲ ਪਾਜ਼ੇਟਿਵ ਆਏ ਹਨ। ਪ੍ਰਸ਼ਾਸਨ ਨੇ ਹਸਪਤਾਲਾਂ ਵਿਚ ਚੌਕਸੀ ਵਧਾ ਦਿਤੀ ਹੈ ਅਤੇ ਮਰੀਜ਼ਾਂ ਦਾ ਵੀ ਚੰਗੀ ਤਰਾਂ ਖਿਆਲ ਰਖਿਆ ਜਾ ਰਿਹਾ ਹੈ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe