Saturday, January 18, 2025
 

ਹੋਰ ਰਾਜ (ਸੂਬੇ)

ਪਟਨਾ ਦੇ ਇੱਕ ਹੋਟਲ ਵਿੱਚ ਲੱਗੀ ਭਿਆਨਕ ਅੱਗ

April 25, 2024 04:56 PM

Bihar News : ਬਿਹਾਰ ਦੀ ਰਾਜਧਾਨੀ ਪਟਨਾ ਦੇ ਕੋਤਵਾਲੀ ਥਾਣਾ ਖੇਤਰ ਦੇ ਅਧੀਨ ਰੇਲਵੇ ਸਟੇਸ਼ਨ ਨੇੜੇ ਇਕ ਹੋਟਲ 'ਚ ਵੀਰਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਐਸਪੀ ਚੰਦਰ ਪ੍ਰਕਾਸ਼ ਨੇ ਦੱਸਿਆ ਕਿ ਹੁਣ ਤੱਕ ਛੇ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਤਿੰਨ ਔਰਤਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਦੋ ਹੋਰ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਦਕਿ ਬਾਕੀ ਜ਼ਖ਼ਮੀ ਖਤਰੇ ਤੋਂ ਬਾਹਰ ਹਨ।

 

Have something to say? Post your comment

 
 
 
 
 
Subscribe