ਮੇਰਠ ਵਿੱਚ ਇੱਕ ਬੱਸ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਜਿੱਥੋਂ ਅੱਗ ਲੱਗੀ, ਉਸ ਤੋਂ ਥੋੜ੍ਹੀ ਦੂਰੀ 'ਤੇ ਇਕ ਪੈਟਰੋਲ ਪੰਪ ਹੈ। ਫੈਕਟਰੀ ਵਿੱਚ ਕੰਮ ਕਰਦੇ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਘਟਨਾ ਵਿੱਚ ਫੈਕਟਰੀ ਵਿੱਚ ਖੜ੍ਹੀਆਂ ਕਈ ਬੱਸਾਂ ਸੜ ਕੇ ਸੁਆਹ ਹੋ ਗਈਆਂ।