ਅਫਗਾਨਿਸਤਾਨ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ ਹੈ।